ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਸੋਸ਼ਲ ਮੀਡੀਆ ਤੇ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਜੇਲ ਵਿਚ ਕੈਦੀ ਕਿਸੇ ਵੀ ਤਰਾਂ ਦੇ ਬਾਹਰੀ ਸੰਭਾਲ
ਨਹੀਂ ਵਰਤ ਸਕਦੇ। ਪਰ ਹੁਣੇ ਹੁਣੇ ਮਾਮਲਾ ਸਾਹਮਣੇ ਆਇਆ ਹੈ ਕਿ ਜਦੋਂ ਇਕ ਜੇਲ੍ਹ ਵਿਚ ਅਪਰਾਧੀਆਂ ਦੀ ਤਲਾਸ਼ੀ ਲਈ ਗਈ ਤਾਂ ਉਹਨਾਂ ਕੋਲੋਂ ਕਈ ਤਰਾਂ ਦਾ ਬਹੁਤ ਸਾਰਾ ਨਸ਼ਾ ਬਰਾਮਦ ਹੋਇਆ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਹਰ ਇਕ ਜੇਲ੍ਹ ਵਿਚ
ਤਲਾਸ਼ੀ ਲਈ ਜਾਂਦੀ ਹੈ ਅਤੇ ਕਿਸੇ ਵੀ ਤਰਾਂ ਦਾ ਸਮਾਂਨ ਜੇਲ੍ਹ ਦੇ ਅੰਦਰ ਨਹੀਂ ਜਾਣ ਦਿੱਤਾ ਜਾਂਦਾ। ਫ਼ਾਰਸੀ ਰੰਗ ਜਦੋਂ ਵੀ ਕਿਸੇ ਅਪਰਾਧੀ ਨੂੰ ਕੋਈ ਮਿਲਣ ਆਉਂਦਾ ਸੀ ਤਾਂ ਉਨ੍ਹਾਂ ਦੀ ਚੈਕਿੰਗ ਕੀਤੀ ਜਾਂਦੀ ਸੀ। ਹੁਣ ਜਦੋਂ ਪੁਲਿਸ ਵਾਲਿਆਂ ਨੇ ਅਪਰਾਧੀਆਂ ਦੇ
ਕਮਰਿਆਂ ਦੀ ਜਾਂਚ ਕੀਤੀ ਤਾਂ ਉਥੇ ਪੁਲਿਸ ਵਾਲਿਆਂ ਨੂੰ ਬਹੁਤ ਸਾਰਾ ਲੱਗ-ਲੱਗ ਤਰ੍ਹਾਂ ਦਾ ਨਸ਼ਾ ਬਰਾਮਦ ਹੋਇਆ। ਇਸ ਬਾਰੇ ਵੀ ਉਹ ਸਾਰਾ ਨਸ਼ਾ ਦੇਖ ਕੇ ਹੈਰਾਨ ਰਹਿ ਗਏ ਕਿ ਇਹ ਸਾਰਾ ਨਸ਼ਾ ਆਇਆ ਤਾਂ ਆਇਆ ਕਿਵੇਂ? ਪਰ ਬਾਅਦ ਵਿਚ
ਪਤਾ ਲੱਗਿਆ ਕਿ ਉਹਨਾਂ ਵਿਚੋਂ ਇੱਕ ਪੁਲੀਸ ਵਾਲਾ ਆਪ ਗੁਪਤ ਤਰੀਕੇ ਨਾਲ ਆਪਣੇ ਕੱਪੜਿਆਂ ਵਿੱਚ ਨਸ਼ਾ ਲੁਕੋ ਕੇ ਉਹਨਾਂ ਅਪਰਾਧੀਆਂ ਵਿਚਾਲੇ ਹੁੰਦਾ ਸੀ। ਉਹ ਪੁਲੀਸ ਵਾਲਾ ਅਜਿਹਾ ਕਿਉਂ ਕਰ ਰਿਹਾ ਸੀ ਇਸ ਬਾਰੇ ਹਾਲੇ ਤੱਕ ਵੀ ਪਤਾ ਨਹੀਂ ਲੱਗਿਆ
ਅਤੇ ਪੁਲਿਸ ਵਾਲੇ ਹੋਣ ਇਸ ਉੱਤੇ ਕਾਰਵਾਈ ਕਰ ਰਹੇ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ
ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।