ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਬਾਈਤੂਲ ਤੋਂ ਆ ਰਹੀ ਇਕ ਅਜਿਹੀ ਹੈਰਾਨ ਕਰ ਦੇਣ ਵਾਲੀ ਵੀਡੀਓ ਜਿਸਨੂੰ ਦੇਖ ਕੇ ਤੁਸੀਂ ਵੀ ਬਿਲਕੁਲ ਹੈਰਾਨ ਹੋ ਜਾਓਗੇ। ਦੋਸਤੋ ਇਸ ਵੀਡੀਓ ਦੇ ਵਿੱਚ ਇੱਕ ਪੁਲੀਸ ਅਧਿਕਾਰੀ ਜੋ ਕਿ ਸ਼ਰੇਆਮ ਇਕ ਸ਼ਰਾਬ ਵੇਚਣ
ਵਾਲੇ ਠੇਕੇ ਦੇ ਮਾਲਿਕ ਦੇ ਨਾਲ ਦਾਦਾਗਿਰੀ ਕਰ ਰਿਹਾ ਸੀ ਅਤੇ ਆਪਣੀ ਗੁੰਡਾਗਰਦੀ ਦਿਖਾ ਰਿਹਾ ਸੀ। ਇਸ ਵੀਡੀਓ ਦੇ ਵਿਚ ਉਹ ਪਹਿਲਾਂ ਤਾਂ ਇਸ ਠੇਕੇ ਦੇ ਮਾਲਕ ਦੇ ਨਾਲ ਗਾਲੀ ਗਲੋਚ ਕਰਦਾ ਹੈ। ਇਸ ਤੋਂ ਬਾਅਦ ਉਹ ਉਸ ਨੂੰ ਇਹ ਵੀ ਕਿਹਾ ਸੀ ਕਿ ਉਸ
ਦੇ ਕਾਰਨ ਉਸ ਦਾ ਇਹ ਦਾਰੂ ਵਾਲਾ ਧੰਦਾ ਚੱਲ ਰਿਹਾ ਹੈ। ਜੇਕਰ ਉਹ ਚਾਹੇ ਤਾਂ ਉਸ ਦੀ ਦੁਕਾਨ ਇੱਕ ਮਿੰਟ ਵਿੱਚ ਬੰਦ ਕਰਵਾ ਸਕਦਾ ਹੈ। ਇਸੇ ਸਮੇਂ ਕੁਝ ਨੇੜੇ ਖੜ੍ਹੇ ਲੋਕਾਂ ਨੇ ਉਸਦੀ ਵੀਡੀਓ ਬਣਾ ਲਈ ਅਤੇ ਸੋਸ਼ਲ ਮੀਡੀਆ ਉੱਪਰ ਵਾਇਰਲ ਕਰ ਦਿੱਤੀ।
ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।