ਦੋਸਤੋ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੇ ਲਈ ਬਹੁਤ ਸਾਰੇ ਅਹਿਮ ਫੈਸਲੇ ਲਏ ਜਾ ਰਹੇ ਹਨ।ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਵਿੱਚੋ ਭ੍ਰਿਸ਼ਟਾਚਾਰ ਅਤੇ ਕਰਪਸ਼ਨ ਨੂੰ ਖਤਮ ਕਰਨ ਦੀ ਗੱਲ ਆਖੀ ਹੈ।ਜਿਸ ਦੇ ਚਲਦੇ ਉਨ੍ਹਾਂ ਵੱਲੋਂ ਇੱਕ
ਨੰਬਰ ਜਾਰੀ ਕੀਤਾ ਹੈ ਜਿਸ ਤੇ ਲੋਕ ਅਪਰਾਧ ਦੀ ਵੀਡੀਓ ਬਣਾ ਕੇ ਸ਼ਿਕਾਇਤ ਕਰਦੇ ਹਨ।ਇਸ ਨੰਬਰ ਉਤੇ ਆਏ ਦਿਨ ਬਹੁਤ ਸਾਰੀਆ ਸ਼ਿਕਾਇਤਾ ਲੋਕਾਂ ਵੱਲੋਂ ਦਰਜ ਕਰਵਾਈਆਂ ਜਾ ਰਹੀਆਂ ਹਨ ਅਤੇ ਜਿਹਨਾਂ ਦਾ ਹੱਲ ਪ੍ਰਸ਼ਾਸ਼ਨ ਵੱਲੋਂ ਕੀਤਾ ਜਾਂਦਾ ਹੈ।ਇਸ ਵੇਲੇ ਦੀ ਇੱਕ
ਸ਼ਿਕਾਇਤ ਬਠਿੰਡਾ ਤੋਂ ਸਾਹਮਣੇ ਆਏ ਜਿੱਥੇ ਕਿ ਇੱਕ ਹੈੱਡ ਕਾਂਸਟੇਬਲ ਰਿਸ਼ਵਤ ਲੈਂਦਾ ਹੋਇਆ ਵਿਖਾਈ ਦਿੰਦਾ ਹੈ।ਦਰਅਸਲ ਇਸ ਵੱਲੋਂ ਇੱਕ ਵਿਅਕਤੀ ਨੂੰ ਕਬਜ਼ੇ ਵਿੱਚ ਲਿਆ ਸੀ ਕਿਉਂਕਿ ਉਹ ਜੂਆ ਖੇਡ ਰਿਹਾ ਸੀ। ਹੈੱਡ ਕਾਂਸਟੇਬਲ ਵੱਲੋਂ ਉਸ ਵਿਅਕਤੀ ਤੋਂ ਰਿਸ਼ਵਤ ਮੰਗੀ
ਗਈ।ਇਸ ਦੀ ਵੀਡੀਓ ਬਣਾ ਕੇ ਲੋਕਾਂ ਦੁਆਰਾ ਵਾਇਰਲ ਕਰ ਦਿੱਤੀ ਗਈ ਅਤੇ ਇਸ ਦੀ ਸ਼ਿਕਾਇਤ ਕੀਤੀ ਗਈ।ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਜਿਹੇ ਸਰਕਾਰੀ ਮੁਲਾਜ਼ਮ ਜੋ ਰਿਸ਼ਵਤ ਲੈਂਦੇ ਹਨ ਉਨ੍ਹਾਂ ਤੇ ਸਖ਼ਤੀ ਨਾਲ
ਕਾਰਵਾਈ ਕੀਤੀ ਜਾਵੇਗੀ।ਇਸ ਮਾਮਲੇ ਬਾਰੇ ਹੋਰ ਜਾਣਕਾਰੀ ਲੈਣ ਦੇ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ
ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।