ਦੋਸਤੋ ਅੱਜ ਕੱਲ੍ਹ ਦੇ ਸਮੇਂ ਦੇ ਵਿੱਚ ਬਹੁਤ ਸਾਰੇ ਲੋਕਾਂ ਨੂੰ ਪੇਟ ਵਿੱਚ ਗੈਸ ਅਤੇ ਕਬਜ਼ ਦੀ ਸਮੱਸਿਆ ਬਣੀ ਰਹਿੰਦੀ ਹੈ।ਜੇਕਰ ਅਜਿਹੀ ਸਮੱਸਿਆ ਹੁੰਦੀ ਹੈ ਤਾਂ ਉਸ ਦਾ ਪੂਰਾ ਦਿਨ ਬੇਕਾਰ ਚਲਾ ਜਾਂਦਾ ਹੈ। ਦੋਸਤੋ ਪੇਟ ਦੇ ਵਿੱਚ ਗੈਸ ਹੋਣ ਦੇ ਕਾਰਨ ਛਾਤੀ ਦੇ ਵਿੱਚ ਦਰਦ ਦੀ ਸਮੱਸਿਆ ਵੀ ਕਾਫੀ ਜ਼ਿਆਦਾ ਬਣੀ ਰਹਿੰਦੀ ਹੈ।
ਦੋਸਤੋ ਇਸ ਦਾ ਮੁੱਖ ਕਾਰਨ ਇਹ ਹੈ ਕਿ ਜਦੋਂ ਵੀ ਲੋਕ ਰੋਟੀ ਖਾਂਦੇ ਹਨ ਤਾਂ ਉਸ ਦੇ ਤੁਰੰਤ ਬਾਅਦ ਪਾਣੀ ਪੀ ਲੈਂਦੇ ਹਨ ਅਤੇ ਬੈਠ ਜਾਂਦੇ ਹਨ ਜਾਂ ਫਿਰ ਲੇਟ ਜਾਂਦੇ ਹਨ।ਜਦੋਂ ਵੀ ਰੋਟੀ ਖਾਧੀ ਜਾਵੇ ਤਾਂ ਉਸ ਤੋਂ ਬਾਅਦ ਪੰਜ ਸੱਤ ਮਿੰਟ ਦੇ ਲਈ ਹਲਕੀ ਸੈਰ ਜ਼ਰੂਰ ਕਰਨੀ ਚਾਹੀਦੀ ਹੈ।ਜਿਸ ਨਾਲ ਕੇ ਫੂਡ ਪਾਈਪ ਦੇ ਵਿੱਚ
ਭੋਜਨ ਸਹੀ ਟਿਕਾਣੇ ਤੇ ਚਲਾ ਜਾਵੇ।ਜੇਕਰ ਅਸੀ ਇਸ ਗੱਲ ਦਾ ਧਿਆਨ ਰੱਖਦੇ ਹਾਂ ਤਾਂ ਪੇਟ ਵਿੱਚ ਗੈਸ ਅਤੇ ਕਬਜ਼ ਦੀ ਸਮੱਸਿਆ ਨਹੀਂ ਬਣਦੀ।ਦੋਸਤੋ ਹੁਣ ਜਦੋਂ ਵੀ ਕੁਝ ਤੁਸੀਂ ਖਾਣਾ ਹੈ ਤਾਂ ਉਸਨੂੰ ਚੰਗੀ ਤਰਾ ਚਬਾ ਕੇ ਖਾਓ ਅਤੇ ਇਸ ਦੇ ਤੁਰੰਤ ਬਾਅਦ ਪਾਣੀ ਨਾ ਪੀਓ।ਇਸ ਤੋਂ ਬਾਅਦ ਹਲਕੀ
ਫੁਲਕੀ ਸੈਰ ਜ਼ਰੂਰ ਕਰਨੀ ਚਾਹੀਦੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।