ਦੋਸਤੋ ਅੱਜ ਕੱਲ੍ਹ ਦੇ ਸਮੇਂ ਦੇ ਵਿੱਚ ਪੇਟ ਨਾਲ ਸੰਬੰਧਿਤ ਕਈ ਬਿਮਾਰੀਆਂ ਪੈਦਾ ਹੁੰਦੀਆਂ ਹਨ।ਜਿਵੇਂ ਕਿ ਦੋਸਤੋ ਖੱਟੇ ਡਕਾਰ,ਗੈਸ ਉਲਟੀ ਆਉਣਾ ਆਦਿ।ਦੋਸਤੋ ਜਦੋਂ ਪੇਟ ਦੇ ਵਿੱਚ ਅਜਿਹੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਤਾਂ ਕੁਝ ਵੀ ਖਾਣ ਪੀਣ ਨੂੰ ਦਿਲ ਨਹੀਂ ਕਰਦਾ।ਗੈਸ ਕਬਜ਼ ਐਸੀਡਿਟੀ ਆਦਿ ਦੀ ਸਮੱਸਿਆ ਤੋਂ ਛੁਟਕਾਰਾ
ਪਾਉਣ ਦੇ ਲਈ ਅੱਜ ਅਸੀਂ ਤੁਹਾਨੂੰ ਇੱਕ ਘਰੇਲੂ ਨੁਸਖਾ ਦੱਸਣ ਜਾ ਰਹੇ ਹਾਂ।ਦੋਸਤੋ ਇਸ ਨੁਸਖੇ ਨੂੰ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਤੁਸੀਂ 50 ਗ੍ਰਾਮ ਕਾਲਾ ਨਮਕ, 50 ਗ੍ਰਾਮ ਸਰਨਾ,50 ਗ੍ਰਾਮ ਪੀਲੀ ਹਰੜ ਦੇ ਛਿਲਕੇ ਲੈ ਲਵੋ।ਇਹਨਾਂ ਸਾਰੀਆਂ ਚੀਜ਼ਾਂ ਨੂੰ ਬਰਾਬਰ ਮਾਤਰਾ ਦੇ ਵਿੱਚ ਲੈ ਕੇ ਤੁਸੀਂ ਪਾਊਡਰ ਤਿਆਰ
ਕਰ ਲਿਆ ਹੈ।ਇਸ ਪਾਊਡਰ ਅੱਧਾ ਚੱਮਚ ਤੁਸੀ ਰਾਤ ਸੌਣ ਵੇਲੇ ਜਾਂ ਫਿਰ ਖਾਣਾ ਖਾਣ ਤੋਂ ਬਾਅਦ ਤੁਸੀਂ ਰੋਜ਼ਾਨਾ ਸੇਵਨ ਕਰਨਾ ਹੈ।ਅਜਿਹਾ ਜੇਕਰ ਤੁਸੀਂ ਲਗਾਤਾਰ ਕੁਝ ਦਿਨ ਕਰਦੇ ਹੋ ਤਾਂ ਪੇਟ ਨਾਲ ਸੰਬੰਧਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਣਗੀਆਂ।ਸੋ ਦੋਸਤੋ ਇਸ ਨੁਸਖੇ ਨੂੰ ਵਰਤ ਕੇ ਜਰੂਰ ਦੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।