ਦੋਸਤੋ ਮਧ ਪ੍ਰਦੇਸ਼ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰੇਮੀ ਅਤੇ ਪ੍ਰੇਮਿਕਾ ਦੋਵੇਂ ਆਪਸ ਵਿੱਚ ਕਈ ਸਾਲਾਂ ਤੋਂ ਲਿਵਿੰਗ ਰਿਲੇਸ਼ਨ ਵਿਚ ਰਹਿ ਰਹੇ ਸੀ। ਉਹਨਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਝਗੜਾ ਨਹੀਂ ਹੁੰਦਾ ਸੀ।
ਅੱਜ ਤੋਂ ਕੁਝ ਸਮਾਂ ਪਹਿਲਾਂ ਹੀ ਉਹਨਾਂ ਵਿੱਚ ਝਗੜਾ ਹੋਣਾ ਸ਼ੁਰੂ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਮਹਿਲਾ ਦੇ ਕਿਸੇ ਹੋਰ ਨਾਲ ਗੱਲਬਾਤ ਹੋਣ ਕਾਰਨ ਉਸ ਦਾ ਪ੍ਰੇਮੀ ਉਸ ਨਾਲ ਬਹੁਤ ਲੜਦਾ ਝਗੜਦਾ ਸੀ। ਉਸਦਾ ਦੋਵਾਂ ਵਿੱਚ ਰੋਜ਼ ਲੜਾਈ ਹੋਣ ਕਾਰਨ
ਦੋਹਾਂ ਦਾ ਦੋਹਾਂ ਨੇ ਅਲਗ ਹੋਣੇ ਦਾ ਫ਼ੈਸਲਾ ਲਿਆ। ਪ੍ਰੇਮੀ ਪ੍ਰੇਮਿਕਾ ਨੂੰ ਟੈਂਕ ਵਿੱਚ ਬਿਠਾ ਕੇ ਕਿਤੇ ਲੈ ਕੇ ਜਾ ਰਿਹਾ ਸੀ। ਭਰ ਰਸਤੇ ਵਿੱਚ ਦੁਬਾਰਾ ਤੋਂ ਉਹਨਾਂ ਵਿੱਚ ਝਗੜਾ ਹੋਣ ਲੱਗ ਪਿਆ। ਝਗੜਾ ਹੋਣ ਕਾਰਨ ਪ੍ਰੇਮੀ ਨੂੰ ਬਹੁਤ ਜ਼ਿਆਦਾ ਗੁੱਸਾ ਆ ਗਿਆ ਸੀ।
ਉਸ ਨੇ ਗੁੱਸੇ ਵਿਚ ਆ ਕੇ ਪ੍ਰੇਮੀਕਾ ਉੱਤੇ ਟਰੱਕ ਚੜ੍ਹਾ ਦਿੱਤਾ। ਪ੍ਰੇਮਿਕਾ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ। ਪ੍ਰੇਮੀ ਦਾ ਗੁੱਸਾ ਸ਼ਾਂਤ ਨਾ ਹੋਣ ਕਾਰਨ ਉਸ ਨੇ ਲਗਭਗ 20 ਵਾਰ ਆਪਣੀ ਪ੍ਰੇਮਿਕਾ ਉੱਤੇ ਟਰੱਕ ਚੜ੍ਹਾ ਦਿੱਤਾ। ਜਿਸ ਕਾਰਨ ਉਸ ਦੇ ਸਰੀਰ ਦੇ
ਚਿੱਤਰ-ਚਿੱਤਰੇ ਹੋ ਗਏ ਸੀ। ਜਦੋਂ ਪੁਲਿਸ ਵਾਲਿਆਂ ਨੇ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਤੁਰੰਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਉਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।