ਦੋਸਤੋ ਅੱਜਕੱਲ੍ਹ ਲੁੱਟ-ਖਸੁੱਟ ਦੀਆ ਵਾਰਦਾਤਾਂ ਕਾਫ਼ੀ ਜਿਆਦਾ ਵੱਧ ਗਈਆਂ ਹਨ।ਤਾਜ਼ਾ ਮਾਮਲਾ ਮੋਗਾ ਦੇ ਕਸਬਾ ਧਰਮਕੋਟ ਤੋਂ ਸਾਹਮਣੇ ਆਇਆ ਹੈ ਜਿਸ ਨੂੰ ਜਾਣ ਕੇ ਤੁਸੀਂ ਵੀ ਸਾਵਧਾਨ ਹੋ ਜਾਵੋਗੇ।ਦਰਅਸਲ ਦਿਨ ਦਿਹਾੜੇ ਇੱਕ ਘਰ ਦੇ ਵਿੱਚੋਂ ਲੁਟੇਰੇ ਲੱਖਾਂ ਦੀ ਲੁੱਟ
ਕਰਕੇ ਫਰਾਰ ਹੋ ਗਏ।ਤੁਹਾਨੂੰ ਦੱਸ ਦੇਈਏ ਕਿ ਉਸ ਘਰ ਦੇ ਵਿੱਚ ਇੱਕ ਬਜ਼ੁਰਗ ਪਿਤਾ ਸੀ,ਜਿਸ ਨੂੰ ਉਨ੍ਹਾਂ ਲੁਟੇਰਿਆਂ ਨੇ ਬੰਦੀ ਬਣਾ ਲਿਆ ਅਤੇ ਫਿਰ ਸਾਰੀ ਵਾਰਦਾਤ ਨੂੰ ਅੰਜਾਮ ਦਿੱਤਾ।ਦਰਅਸਲ ਤੁਹਾਨੂੰ ਦੱਸ ਦਈਏ ਕਿ ਇਹ ਤਿੰਨੋਂ ਲੁਟੇਰੇ
ਆਏ ਤਾਂ ਪੈਦਲ ਸਨ ਪਰ ਘਰ ਵਿੱਚੋਂ ਲੱਖਾਂ ਦੀ ਨਕਦੀ ਅਤੇ ਇੱਕ ਸਕੂਟਰੀ ਲੈ ਕੇ ਫਰਾਰ ਹੋ ਗਏ।ਘਰ ਦੇ ਮਾਲਕ ਵੱਲੋਂ ਪੁਲਿਸ ਸਟੇਸ਼ਨ ਜਾਕੇ ਇਸਦੀ ਸਾਰੀ ਜਾਣਕਾਰੀ ਦੇ ਦਿੱਤੀ ਗਈ ਹੈ।ਸੀਸੀਟੀਵੀ ਫੁਟੇਜ ਦੇ ਅਧਾਰ ਤੇ ਪੁਲਿਸ
ਦੁਆਰਾ ਕਾਰਵਾਈ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।