ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਭਗਵੰਤ ਮਾਨ ਦਾ ਕਹਿਣਾ ਸੀ ਕਿ ਹੁਣ ਤੋਂ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਪੱਚੀ ਸੌ ਰੁਪਏ ਮਿਲਿਆ ਕਰੇਗੀ। ਪਰ ਹਾਲੇ ਤੱਕ ਭਗਵੰਤ ਮਾਨ ਵੱਲੋਂ ਇਸ ਐਲਾਨ ਨੂੰ ਲਾਗੂ ਨਹੀਂ ਕੀਤਾ ਗਿਆ। ਪਰ ਹੁਣ ਲੋਕਾਂ ਦਾ ਕਹਿਣਾ ਹੈ ਕਿ ਪੱਚੀ ਸੌ ਤਾਂ ਦੂਰ ਦੀ ਗੱਲ ਹੈ
ਸਾਡੇ ਬਜ਼ੁਰਗਾਂ ਨੂੰ ਤਾਂ ਟਾਈਮ ਪੈਨਸ਼ਨ ਨਹੀਂ ਦਿੱਤੀ ਜਾਂਦੀ। ਤੁਹਾਨੂੰ ਦੱਸ ਦਈਏ ਕਿ ਤੁਹਾਨੂੰ ਆਪਣੇ ਬਜ਼ੁਰਗਾਂ ਦੇ ਅਧਾਰ ਕਾਰਡ ਅਤੇ ਬੈਂਕ ਅਕਾਊਂਟ ਨਾਲ ਮੋਬਾਇਲ ਨੰਬਰ ਲਿੰਕ ਕਰਵਾਉਣਾ ਪਵੇਗਾ। ਕਈ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ 1 ਤਰੀਕ ਤੋਂ ਨਹੀਂ ਬਲਕਿ ਹੋਰ ਤਰੀਕ ਤੋਂ ਮੀਲਨੀ
ਸ਼ੁਰੂ ਹੋਈ ਸੀ ਤਾਂ ਹੁਣ ਉਹਨਾਂ ਨੂੰ ਅਗਲੇ ਮਹੀਨੇ ਉਸੇ ਤਰੀਕੇ ਨੂੰ ਜਾ ਇਕ-ਦੋ ਦਿਨ ਅੱਗੇ ਪਿੱਛੇ ਹੋ ਕੇ ਪੈਨਸ਼ਨ ਮਿਲ ਸਕਦੀ ਹੈ। ਜੇਕਰ ਤੁਸੀਂ ਆਪਣਾ ਮੋਬਾਇਲ ਨੰਬਰ ਆਪਣੇ ਬੈਂਕ ਅਕਾਊਂਟ ਨਾਲ ਲਿੰਕ ਕਰਵਾ ਲੈਂਦੇ ਹੋ ਤਾਂ ਜਦੋਂ ਤੁਹਾਡੀ ਬੁਢਾਪਾ ਪੈਨਸ਼ਨ ਆਵੇਗੀ
ਤਾਂ ਤੁਹਾਨੂੰ ਮੋਬਾਇਲ ਫੋਨ ਤੇ ਨੋਟੀਫਿਕੇਸ਼ਨ ਆ ਜਾਵੇਗਾ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ
ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।