ਦੋਸਤੋ ਪੰਜਾਬ ਸਰਕਾਰ ਦੁਆਰਾ ਬਜ਼ੁਰਗਾਂ ਨੂੰ ਪੈਨਸ਼ਨ ਦਿੱਤੀ ਜਾਂਦੀ ਹੈ ਤਾਂ ਜੋ ਉਹ ਆਪਣਾ ਗੁਜ਼ਾਰਾ ਕਰ ਸਕਣ। ਹੁਣ ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸੰਬੰਧੀ ਕੁਝ ਨਵੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ।ਜਿਸ ਨਾਲ ਬਜ਼ੁਰਗਾਂ ਨੂੰ ਕਾਫੀ ਜ਼ਿਆਦਾ ਲਾਭ ਹੋਵੇਗਾ
ਅਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਵੀ ਪ੍ਰਾਪਤ ਹੋਵੇਗਾ।ਤੁਹਾਨੂੰ ਦੱਸ ਦਈਏ ਕਿ ਹੁਣ ਪੰਜਾਬ ਦੇ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਬਜ਼ੁਰਗਾਂ ਦੇ ਘਰ ਬੰਦੇ ਭੇਜੇ ਜਾਣਗੇ ਅਤੇ ਉਥੇ ਹੀ ਅੰਗੂਠਾ ਲਗਾ ਕੇ ਉਨ੍ਹਾਂ ਨੂੰ ਪੈਨਸ਼ਨ ਦਿੱਤੀ ਜਾਵੇਗੀ।ਇਸ ਨਾਲ ਪੜ੍ਹੇ ਲਿਖੇ ਨੌਜਵਾਨਾਂ ਨੂੰ
ਨੌਕਰੀ ਵੀ ਦਿੱਤੀ ਜਾਵੇਗੀ।ਤੁਹਾਨੂੰ ਦੱਸ ਦਈਏ ਕਿ ਜਿਹੜੇ ਘਰਾਂ ਦੇ ਵਿੱਚ ਬਜ਼ੁਰਗਾਂ ਦੀ ਪੈਨਸ਼ਨ ਤੋਂ ਖੋਹ ਲਈ ਜਾਂਦੀ ਹੈ ਹੁਣ ਇਹ ਕੰਮ ਵੀ ਬੰਦ ਕੀਤਾ ਜਾਵੇਗਾ।ਮਾਨ ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਬਜ਼ੁਰਗਾਂ ਨੂੰ ਕਾਫੀ ਪਰੇਸ਼ਾਨੀਆਂ ਤੋਂ ਮੁਕਤੀ ਮਿਲੇਗੀ।
ਹੁਣ ਘਰ ਬੈਠੇ ਹੀ ਬਜ਼ੁਰਗਾਂ ਨੂੰ ਉਹਨਾਂ ਦੀ ਪੈਨਸ਼ਨ ਮਿਲ ਜਾਇਆ ਕਰੇਗੀ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀਂ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ
ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।