ਦੋਸਤੋ ਪੰਜਾਬ ਦੇ ਵਿੱਚ ਬਣੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਦੀਆਂ ਸਹੂਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ।ਦੋਸਤੋ ਪੋਸਟ ਮੈਟ੍ਰਿਕ ਸਕੋਲਰਸ਼ਿਪ ਅਤੇ ਸ਼ਗਨ ਸਕੀਮ
ਨੂੰ ਮੁੜ ਚਾਲੂ ਕੀਤਾ ਜਾ ਰਿਹਾ ਹੈ।ਤੁਹਾਨੂੰ ਦੱਸ ਦਈਏ ਕਿ ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਇਸ ਦਾ ਐਲਾਨ ਕਰ ਦਿੱਤਾ ਗਿਆ ਹੈ।ਤੁਹਾਨੂੰ ਦੱਸ ਦਈਏ ਕਿ ਜਿਹੜੀਆਂ ਵੀ ਪੋਸਟ ਮੈਟ੍ਰਿਕ ਸਕੋਲਰਸ਼ਿਪ ਫਸੀਆਂ ਹੋਈਆਂ ਹਨ ਉਨ੍ਹਾਂ ਨੂੰ ਕਲੀਅਰ
ਕੀਤਾ ਜਾ ਰਿਹਾ ਹੈ।ਪੋਸਟ ਮੈਟ੍ਰਿਕ ਸਕੋਲਰਸ਼ਿਪ ਅਤੇ ਸ਼ਗਨ ਸਕੀਮ ਦੇ ਸਬੰਧਿਤ ਜਿਹੜੇ ਲੋਕਾਂ ਨੇ ਫਾਰਮ ਭਰੇ ਹੋਏ ਹਨ ਉਨ੍ਹਾਂ ਵਿੱਚ ਜੇਕਰ ਕੋਈ ਗਲਤੀ ਹੈ ਤਾਂ ਉਸ ਨੂੰ ਠੀਕ ਕਰਵਾ ਲੈਣਾ ਚਾਹੀਦਾ ਹੈ।ਇਸ ਦੇ ਨਾਲ ਸਬੰਧਿਤ ਜਿਹੜੇ ਬੈਂਕ ਖਾਤੇ
ਹਨ ਉਹ ਵੀ ਚਾਲੂ ਹੋਣੇ ਚਾਹੀਦੇ ਹਨ ਕਿਉਂਕਿ ਜਲਦੀ ਹੀ ਤੁਹਾਡੇ ਖਾਤੇ ਵਿੱਚ ਆ ਜਾਣਗੇ।ਦੋਸਤੋ ਤੁਹਾਨੂੰ ਦੱਸ ਦਈਏ ਕਿ ਪੋਸਟ ਮੈਟ੍ਰਿਕ ਸਕੋਲਰਸ਼ਿਪ ਅਤੇ ਸ਼ਗਨ ਸਕੀਮ ਲਈ 214.16 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।ਇਸ ਤਰ੍ਹਾਂ ਇਹ ਵੱਡੀ
ਖਬਰ ਇਸ ਵੇਲੇ ਵੀ ਸਾਹਮਣੇ ਆ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।