ਦੋਸਤੋ ਇੱਕ ਹੈਰਾਨੀ ਵਾਲਾ ਮਾਮਲਾ ਪਠਾਨਕੋਟ ਦੇ ਇੱਕ ਨਾਮੀ ਕਾਲਜ ਤੋਂ ਸਾਹਮਣੇ ਆ ਰਿਹਾ ਹੈ।ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ।ਦਰਅਸਲ ਇੱਕ ਲੇਡੀ ਪ੍ਰੋਫੈਸਰ ਨੂੰ ਕਾਲਜ ਦੇ ਪ੍ਰਿੰਸੀਪਲ ਸਮੇਤ ਪੰਜ ਪ੍ਰੋਫ਼ੈਸਰਾਂ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਅਤੇ ਉਸ ਨੂੰ ਜਾਤੀਸੂਚਕ
ਗੱਲਾਂ ਆਖੀਆਂ ਜਾਂਦੀਆਂ ਸਨ।ਤੁਹਾਨੂੰ ਦੱਸ ਦੇਈਏ ਕਿ ਇਸ ਮਾਮਲੇ ਦੇ ਵਿੱਚ ਕੁਝ ਵਿਦਿਆਰਥੀ ਵੀ ਸ਼ਾਮਲ ਹਨ।ਤੁਹਾਨੂੰ ਦੱਸ ਦੇਈਏ ਕਿ ਕੁਝ ਵਿਦਿਆਰਥੀ ਪ੍ਰੋਫੈਸਰਾਂ ਦੇ ਨਾਲ ਗਲਤ ਹਰਕਤਾਂ ਕਰਦੇ ਹਨ।ਤੁਹਾਨੂੰ ਦੱਸ ਦੇਈਏ ਕਿ ਦੋ ਵਿਦਿਆਰਥੀਆਂ ਵੱਲੋਂ ਉਸ ਲੇਡੀ ਪ੍ਰੋਸੈਸਰ ਦੇ ਨਾਲ
ਗਲਤ ਹਰਕਤਾਂ ਕੀਤੀਆਂ ਜਾ ਰਹੀਆਂ ਸਨ।ਜਿਸ ਤੋਂ ਬਾਅਦ ਉਸ ਨੇ ਪ੍ਰਿੰਸੀਪਲ ਕੋਲੋਂ ਵੀ ਇਸ ਦੀ ਸ਼ਿਕਾਇਤ ਦਰਜ ਕਰਵਾਈ।ਪਰ ਪ੍ਰਿੰਸੀਪਲ ਵੀ ਇਸ ਮਾਮਲੇ ਦੇ ਵਿਚ ਸ਼ਾਮਿਲ ਸੀ।ਇਸ ਤੋਂ ਬਾਅਦ ਲੇਡੀ ਪ੍ਰੋਫੈਸਰ ਕਾਫੀ ਤੰਗ ਪ੍ਰੇਸ਼ਾਨ ਹੋ ਗਈ ਅਤੇ ਕਮਰੇ ਦੇ ਵਿੱਚ ਰੋਣ
ਲੱਗ ਪਈ।ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਦੁਆਰਾ ਪ੍ਰਿੰਸੀਪਲ ਪੰਜ ਪ੍ਰੋਫੈਸਰ ਅਤੇ ਦੋ ਵਿਦਿਆਰਥੀਆਂ ਦੇ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਹੈ।ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।