ਦੋਸਤੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਏ ਦਿਨ ਲੋਕਾਂ ਦੇ ਲਈ ਨਵੇਂ-ਨਵੇਂ ਐਲਾਨ ਕੀਤੇ ਜਾਂਦੇ ਹਨ।ਕੱਲ੍ਹ 15 ਅਗਸਤ ਅਜ਼ਾਦੀ ਦਿਵਸ ਦੇ ਮੌਕੇ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਐਲਾਨ ਕੀਤਾ ਗਿਆ ਜਿਸ ਨਾਲ ਲੋਕਾਂ ਵਿੱਚ ਕਾਫੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ।
ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਫ੍ਰੀ ਰਾਸ਼ਨ ਡਿਲੀਵਰੀ ਜੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ।ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ 1 ਅਕਤੂਬਰ ਤੋਂ ਫ੍ਰੀ ਆਟਾ ਡਿਲੀਵਰੀ ਘਰ-ਘਰ ਪਹੁੰਚਾਈ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਹੁਣ ਕਣਕ
ਦੀ ਜਗ੍ਹਾ ਆਟਾ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ।ਇਸ ਨਾਲ ਬਹੁਤ ਸਾਰੇ ਲੋਕਾਂ ਦੇ ਵਿੱਚ ਖ਼ੁਸ਼ੀ ਦੇਖਣ ਨੂੰ ਮਿਲ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਘਰ ਬੈਠੇ ਲੋਕਾਂ ਨੂੰ ਇਸ ਸਕੀਮ ਦਾ ਲਾਭ ਮਿਲ ਜਾਵੇਗਾ।ਮੁੱਖ ਮੰਤਰੀ ਦਾ ਕਹਿਣਾ ਹੈ ਕਿ ਹਰ ਇੱਕ ਲਾਭਪਾਤਰੀ ਨੂੰ
ਇਸ ਦਾ ਲਾਭ ਮਿਲੇਗਾ। ਜਿਹੜਾ ਲਾਭਪਾਤਰੀ ਕਣਕ ਆਟੇ ਦਾ ਫੇਰਬਦਲ ਕਰਨਾ ਚਾਹੁੰਦਾ ਹੈ ਉਹ ਕਰ ਸਕਦਾ ਹੈ।ਇਸ ਤਰ੍ਹਾਂ ਹੁਣ ਕਣਕ ਦੀ ਬਜਾਏ ਘਰ-ਘਰ ਲੋਕਾਂ ਨੂੰ ਆਟਾ ਦਿੱਤਾ ਜਾਵੇਗਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ
ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।