ਦੋਸਤੋ ਇਸ ਵੇਲੇ ਦੀ ਇੱਕ ਮਾੜੀ ਖਬਰ ਪੰਜਾਬ ਦੇ ਲੋਕਾਂ ਦੇ ਲਈ ਸਾਹਮਣੇ ਆ ਰਹੀ ਹੈ।ਦੋਸਤੋ ਸਰਕਾਰ ਵੱਲੋਂ ਬਹੁਤ ਸਾਰੀਆਂ ਸੇਵਾਵਾਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਚਲਾਈਆਂ ਜਾਂਦੀਆਂ ਹਨ।ਜਿਹਨਾਂ ਦਾ ਭਰਪੂਰ ਫਾਇਦਾ ਵੀ ਕਾਫੀ ਲੋਕ ਉਠਾ ਲੈਂਦੇ ਹਨ।
ਦੋਸਤੋ ਸਿਹਤ ਸਬੰਧੀ ਵੀ ਸਰਕਾਰ ਵੱਲੋਂ ਬਹੁਤ ਸਾਰੀਆਂ ਸੇਵਾਵਾਂ ਚਲਾਈਆਂ ਜਾਂਦੀਆਂ ਹਨ ਤਾਂ ਜੋ ਕਿ ਗਰੀਬ ਵਰਗ ਦੇ ਲੋਕ ਆਪਣਾ ਇਲਾਜ ਕਰਵਾ ਸਕਣ।ਦੋਸਤੋ ਸਰਕਾਰ ਵੱਲੋਂ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾਉਣ ਵਾਲੀ ਆਯੁਸ਼ਮਾਨ ਬੀਮਾ
ਯੋਜਨਾ ਚਲਾਈ ਗਈ ਸੀ।ਪਰ ਦੋਸਤੋ ਇਸ ਵੇਲੇ ਦੀ ਮਾੜੀ ਖਬਰ ਸਾਹਮਣੇ ਆਈ ਹੈ ਕਿ ਇਸ ਕੰਪਨੀ ਵੱਲੋਂ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ।ਇਸ ਕੰਪਨੀ ਨੇ ਸਰਕਾਰ ਨੂੰ ਸੂਚਨਾ ਦੇ ਕੇ ਕਿਹਾ ਹੈ ਕਿ ਕੰਮ ਨਹੀਂ ਕੀਤਾ ਜਾਵੇਗਾ।ਇਸ ਦੇ ਚੱਲਦੇ
ਹਸਪਤਾਲਾਂ ਦੇ ਵਿੱਚ ਇਸ ਯੋਜਨਾ ਦੇ ਅਧੀਨ ਹੈ ਜਿਹਨਾਂ ਲੋਕਾਂ ਦੇ ਇਲਾਜ ਚੱਲ ਰਹੇ ਹਨ ਉਨ੍ਹਾਂ ਨੂੰ ਹੁਣ ਪੈਸੇ ਜਮਾਂ ਕਰਵਾਉਣ ਲਈ ਕਿਹਾ ਜਾ ਰਿਹਾ ਹੈ।ਜਿਸ ਨਾਲ ਉਨ੍ਹਾਂ ਨੂੰ ਕਾਫੀ ਮੁਸ਼ਕਲ ਆ ਰਹੀ ਹੈ।ਸਰਕਾਰ ਦਾ ਕਹਿਣਾ ਹੈ ਕਿ ਜਲਦੀ ਹੀ ਇਸ
ਸਹੂਲਤ ਨੂੰ ਮੁੜ ਤੋਂ ਜਾਰੀ ਕੀਤਾ ਜਾ ਰਿਹਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ
ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।