ਦੋਸਤੋ ਕਣਕਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਕਿਸਾਨ ਟਰਾਲੀਆਂ ਦੇ ਵਿੱਚ ਕਣਕ ਨੂੰ ਲੱਦ ਕੇ ਮੰਡੀਆਂ ਦੇ ਵਿੱਚ ਪਹੁੰਚ ਰਹੇ ਹਨ। ਪਰ ਦੋਸਤੋ ਇਸ ਵੇਲੇ ਦੀ ਵੱਡੀ ਖਬਰ ਕਿਸਾਨਾਂ ਦੇ ਲਈ ਸਾਹਮਣੇ ਆਈ ਹੈ ਜਿਸ ਨਾਲ ਉਨ੍ਹਾਂ ਨੂੰ ਪੈ ਸਕਦਾ ਹੈ ਘਾਟਾ।
ਦੋਸਤੋ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਜਿਹੜੇ ਕਿਸਾਨਾਂ ਲਿਮਟਾਂ ਬਣਾਈਆਂ ਗਈਆਂ ਹਨ,ਉਹਨਾਂ ਦੀਆਂ ਫਸਲਾਂ ਦੇ ਮੁੱਲਾਂ ਵਿੱਚੋਂ ਇਸ ਵਾਰ ਲਿਮਟਾਂ ਦਾ 50 ਪ੍ਰਤੀਸ਼ਤ ਹਿੱਸਾ ਕੱਢ ਕੇ ਉਨ੍ਹਾਂ ਨੂੰ ਰਕਮ ਦਿੱਤੀ ਜਾਵੇਗੀ।ਸਮਰਥਨ ਮੁੱਲ
ਵਿੱਚੋਂ ਲਿਮਟ ਦਾ ਹਿੱਸਾ ਕੱਢ ਕੇ ਜੋ ਬਾਕੀ ਬਚਦਾ ਹੈ ਉਹ ਕਿਸਾਨਾਂ ਨੂੰ ਦਿੱਤਾ ਜਾਵੇਗਾ। ਸਰਕਾਰ ਵੱਲੋਂ ਸਾਰੇ ਕਿਸਾਨਾਂ ਦਾ ਡਾਟਾ ਇਕੱਠਾ ਕਰ ਲਿਆ ਗਿਆ ਹੈ ਤਾਂ ਜੋ ਉਹ ਇਸ ਕੰਮ ਨੂੰ ਕਰ ਸਕਣ।ਇਸ ਤਰ੍ਹਾਂ ਕਿਸਾਨਾਂ ਨੂੰ ਇਸ ਵਾਰ ਘਾਟਾ ਪੈ
ਸਕਦਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।