ਦੋਸਤੋ ਸੈਂਟਰ ਸਰਕਾਰ ਵੱਲੋਂ ਬਹੁਤ ਸਾਰੀਆਂ ਸਕੀਮਾਂ ਲੋਕਾਂ ਦੇ ਲਈ ਚਲਾਈਆਂ ਜਾਂਦੀਆਂ ਹਨ।ਜਿਨ੍ਹਾਂ ਦਾ ਲਾਭ ਲੈ ਕੇ ਆਮ ਜਨਤਾ ਆਪਣਾ ਗੁਜ਼ਾਰਾ ਕਰ ਸਕਦੀ ਹੈ।ਦੋਸਤੋ ਅੱਜ ਅਸੀਂ ਤੁਹਾਨੂੰ ਸੈਂਟਰ ਗੌਰਮਿੰਟ ਦੀਆਂ ਦੋ ਮਹੱਤਵਪੂਰਨ ਯੋਜਨਾਵਾਂ ਬਾਰੇ ਦੱਸਣ ਜਾ ਰਹੇ ਹਾਂ।ਇਹਨਾਂ ਦਾ ਲਾਭ ਲੈਣ
ਲਈ ਉਮਰ 18 ਸਾਲ ਤੋਂ ਲੈ ਕੇ 40 ਸਾਲ ਤੱਕ ਹੋਣੀ ਚਾਹੀਦੀ ਹੈ। ਸਭ ਤੋਂ ਪਹਿਲੀ ਯੋਜਨਾ ਦਾ ਨਾਂ ਪ੍ਰਧਾਨ ਮੰਤਰੀ ਸ਼ਰਮਯੋਗੀ ਮਾਨਧਨ ਯੋਜਨਾ ਹੈ।ਤੁਹਾਨੂੰ ਦੱਸ ਦਈਏ ਕਿ ਇਸ ਸਕੀਮ ਨੂੰ ਪੂਰੇ ਦੇਸ਼ ਵਿੱਚ ਲਾਗੂ ਕਰ ਦਿੱਤਾ ਗਿਆ ਹੈ।ਇਸ ਵਿੱਚ ਤੁਸੀਂ ਹਰ ਮਹੀਨੇ 50
ਰੁਪਏ ਦਾ ਯੋਗਦਾਨ ਪਾਉਣਾ ਹੈ ਅਤੇ ਫਿਰ ਸਮਾਂ ਪੂਰਾ ਹੋਣ ਤੇ ਤੁਹਾਨੂੰ ਪੈਨਸ਼ਨ ਲਗਾਈ ਜਾਵੇਗੀ।ਦੂਸਰੀ ਯੋਜਨਾ ਦੇ ਤਹਿਤ ਈ ਸ਼ਰਮ ਕਾਰਡ ਬਣਾਏ ਜਾਂਦੇ ਹਨ।ਇਸ ਵਿੱਚ ਵੀ ਤੁਹਾਨੂੰ 60 ਸਾਲ ਦੀ ਉਮਰ ਵਿੱਚ ਪੈਨਸ਼ਨ ਲਗਾਈ ਜਾਂਦੀ ਹੈ ਅਤੇ ਹੋਰ ਵੀ
ਕਈ ਤਰ੍ਹਾਂ ਦੀਆਂ ਸਹੂਲਤਾਂ ਮਿਲਦੀਆਂ ਹਨ।ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।