ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ
ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਦੋਸਤੋ ਤੁਸੀਂ ਸਾਰੇ ਨਿਮਰੀਤ ਖੈਰਾਂ ਨੂੰ ਤਾਂ ਜਾਣਦੇ ਹੀ ਹੋਵੋਗੇ। ਜੋ ਕਿ ਪੰਜਾਬ ਦੇ ਇਕ ਬਹੁਤ ਵੱਡੀ ਸਿੰਗਰ ਹੈ। ਉਸ ਦੀ ਆਵਾਜ਼ ਵੀ ਬਹੁਤ ਜ਼ਿਆਦਾ ਸੋਹਣੀ ਹੈ।
ਉਸ ਦੇ ਗਾਣੇ ਵੀ ਬਹੁਤ ਜ਼ਿਆਦਾ ਵਾਇਰਲ ਹੁੰਦੇ ਹਨ। ਹੁਣ ਪਹਿਲਾ ਦੀ ਇਕ ਵੀਡੀਓ ਸਾਹਮਣੇ ਆਈ ਹੈ। ਜੋ ਸ਼ੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਹੈ ਅਤੇ ਲੋਕ ਉਸ ਵੀਡੀਉ ਨੂੰ ਦੇਖ ਕੇ ਅੱਗੇ ਤੋਂ ਅੱਗੇ ਸ਼ੇਅਰ ਕਰ ਰਹੇ ਹਨ। ਵੀਡੀਓ ਵਿੱਚ
ਦੇਖਣ ਨੂੰ ਮਿਲਦਾ ਹੈ ਕਿ ਨਿਮਰਤ ਖੈਰਾਂ ਕੈਨੇਡਾ ਵਿੱਚ ਇਕ ਸੋਅ ਕਰ ਰਹੇ ਹਨ। ਉਹ ਉਥੇ ਪਹੁੰਚ ਕੇ ਗਾਣੇ ਗਾ ਕੇ ਜਨਤਾ ਨੂੰ ਖੁਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਅਰਜੁਨ ਢਿੱਲੋਂ ਵੀ ਖੇਡਾਂ ਵਿੱਚ ਜਾ ਕੇ ਸੋ਼ਅ ਕਰ ਰਹੇ ਹਨ। ਉਹਨਾਂ ਦੀਆਂ ਵੀ ਕਈ ਸਾਰੀਆਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।