ਦੋਸਤੋ ਜਲਦੀ ਹੀ ਵਿਧਾਨ ਸਭਾ ਚੋਣਾ ਸ਼ੁਰੂ ਹੋਣ ਜਾ ਰਹੀਆਂ ਹਨ ਅਤੇ ਇਸਦੇ ਚਲਦੇ ਹਰ ਸਿਆਸੀ ਪਾਰਟੀ ਵੱਲੋਂ ਚੋਣਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ।ਲੀਡਰਾਂ ਵੱਲੋਂ ਵੋਟਰਾਂ ਦੇ ਘਰ-ਘਰ ਜਾ ਕੇ ਵੋਟਾਂ ਪਾਉਣ ਦੇ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਚੋਣ ਕਮਿਸ਼ਨ
ਵੱਲੋਂ 20 ਫਰਵਰੀ ਨੂੰ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।ਇਸਦੇ ਚਲਦੇ ਪੰਜਾਬ ਦੇ ਵਿੱਚ ਹੁਣ ਵੱਡਾ ਐਲਾਨ ਹੋ ਗਿਆ ਹੈ।20 ਫਰਵਰੀ ਨੂੰ ਜਿੱਥੇ ਬਹੁਤ ਸਾਰੇ ਵੋਟਰ ਆਪਣੀ ਕੀਮਤੀ ਵੋਟ ਦਾ ਇਸਤੇਮਾਲ ਕਰਨਗੇ,ਉਥੇ ਹੀ ਇਸ ਦਿਨ ਤਨਖਾਹ ਦੇ ਨਾਲ ਛੁੱਟੀ
ਕਰਨ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ।20 ਫਰਵਰੀ ਨੂੰ ਬਹੁਤ ਸਾਰੇ ਵੋਟਰਾਂ ਵੱਲੋਂ ਆਪਣੀ ਕੀਮਤੀ ਵੋਟ ਦਾ ਇਸਤੇਮਾਲ ਕਰਕੇ ਆਪਣੇ ਮੁੱਖ ਮੰਤਰੀ ਨੂੰ ਚੁਣਿਆ ਜਾਵੇਗਾ।ਹੁਣ ਦੇਖਣਾ ਇਹ ਹੋਵੇਗਾ ਕਿ 20 ਫਰਵਰੀ ਦਾ ਦਿਨ ਇਸ ਦੇ ਪੱਖ ਵਿੱਚ ਆਉਂਦਾ
ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।