ਦੋਸਤੋ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਜਿਵੇਂ ਕਿ ਸਾਨੂੰ ਪਤਾ ਹੀ ਹੈ ਕਿ ਔਰਤਾਂ ਨੂੰ ਫ੍ਰੀ ਬੱਸ ਸਰਵਿਸ ਦੀ ਸਹੂਲਤ ਦਿੱਤੀ ਗਈ ਹੈ।ਜਿਸ ਦੇ ਚਲਦੇ ਔਰਤ ਸਰਕਾਰੀ ਬੱਸਾਂ ਦੇ ਵਿੱਚ ਬਿਨਾਂ ਕਰਾਇਆ ਦਿੱਤੇ ਸਫ਼ਰ ਕਰ ਸਕਦੀ
ਹੈ।ਇਸ ਸੁਵਿਧਾ ਨੂੰ ਲੈਣ ਦੇ ਲਈ ਆਧਾਰ ਕਾਰਡ ਨੂੰ ਲਾਜ਼ਮੀ ਬਣਾਇਆ ਗਿਆ ਹੈ।ਪਰ ਦੋਸਤੋ ਦੱਸਿਆ ਜਾ ਰਿਹਾ ਹੈ ਕਿ ਇੱਕ ਬੱਸ ਕੰਡਕਟਰ ਵੱਲੋਂ ਇੱਕ ਮਹਿਲਾ ਤੋਂ ਅਧਾਰ ਕਾਰਡ ਮੰਗਿਆ ਤਾਂ ਉਸਨੇ ਬਦਤਮੀਜ਼ੀ ਕਰਨੀ ਸ਼ੁਰੂ ਕਰ ਦਿੱਤੀ।ਉਸ ਵੱਲੋਂ ਗਾਲੀ-ਗਲੋਚ
ਕੀਤੀ ਗਈ ਅਤੇ ਬੱਸ ਕੰਡਕਟਰ ਨੂੰ ਬੁਰਾ-ਭਲਾ ਕਿਹਾ ਗਿਆ।ਜਿਸਦੇ ਚਲਦੇ ਬੱਸ ਡਰਾਈਵਰ ਅਤੇ ਕੰਡਕਟਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੇਨ ਗੇਟ ਬੰਦ ਕਰਕੇ ਧਰਨੇ ਲਗਾਏ ਗਏ।ਦੱਸਿਆ ਜਾ ਰਿਹਾ ਹੈ ਕਿ ਜਲੰਧਰ ਵਿਖੇ ਇੱਕ ਔਰਤ ਬੱਸ
ਦੇ ਵਿੱਚ ਸਵਾਰ ਹੋਈ।ਜਿਸ ਕੋਲੋਂ ਆਧਾਰ ਕਾਰਡ ਨਾ ਹੋਣ ਤੇ ਉਸ ਨੇ ਹੰਗਾਮਾ ਕਰ ਦਿੱਤਾ ਅਤੇ ਬਤਮੀਜੀ ਕੀਤੀ।ਇਸ ਘਟਨਾ ਤੋਂ ਦੁਖੀ ਹੋ ਕੇ ਯੂਨੀਅਨ ਵੱਲੋਂ ਧਰਨੇ ਲਗਾਏ ਜਾ ਰਹੇ ਹਨ ਅਤੇ ਉਸ ਮਹਿਲਾ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ
ਰਹੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।