ਦੋਸਤੋ ਪ੍ਰਸ਼ਾਸ਼ਨ ਅਤੇ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ।ਕਈ ਵਾਰ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਵੀ ਲਗਾਈਆਂ ਜਾਂਦੀਆਂ ਹਨ।ਅਜਿਹਾ ਹੀ ਹੁਣ ਸੰਗਰੂਰ ਜ਼ਿਲੇ ਤੋਂ ਸਾਹਮਣੇ
ਆਇਆ ਹੈ ਜਿੱਥੇ ਕਿ ਸਰਕਾਰ ਵੱਲੋਂ ਖਤਰਨਾਕ ਕੁੱਤਿਆਂ ਦੀ ਖਰੀਦ ਅਤੇ ਵਿਕਰੀ ਤੇ ਪਾਬੰਦੀ ਲਗਾਈ ਹੈ।ਕਿਉਂਕਿ ਸੰਗਰੂਰ ਜਿਲ੍ਹੇ ਦੇ ਵਿੱਚ ਇਨ੍ਹਾਂ ਕੁੱਤਿਆਂ ਕਾਰਨ ਬਹੁਤ ਜ਼ਿਆਦਾ ਹਾਦਸੇ ਸਾਹਮਣੇ ਆਉਂਦੇ ਹਨ।ਜ਼ਿਲ੍ਹਾ ਮਜਿਸਟ੍ਰੇਟ ਦਾ ਕਹਿਣਾ ਹੈ ਕਿ
ਜ਼ਿਲ੍ਹੇ ਦੇ ਵਿੱਚ ਅਜਿਹੇ ਖਤਰਨਾਕ ਕੁੱਤਿਆਂ ਦੀ ਵਿਕਰੀ ਨਹੀਂ ਕੀਤੀ ਜਾਵੇਗੀ।ਜੇਕਰ ਅਜਿਹਾ ਹੁੰਦਾ ਹੈ ਤਾਂ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਸਰਕਾਰ
ਵੱਲੋਂ ਪੈਟਬੋਲ,ਅਮਰੀਕਨ ਪੈਟਬੋਲ, ਪਾਕਿਸਤਾਨੀ ਬੁੱਲੀ ਆਦਿ ਖਤਰਨਾਕ ਕੁੱਤਿਆਂ ਦੀ ਵਿਕਰੀ ਤੇ ਰੋਕ ਲਾ ਦਿੱਤੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।