ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਹੈ ਕਿ ਅਸੀਂ ਜਲਦ ਹੀ ਪੰਜਾਬ ਵਿੱਚ ਬੇਰੁਜ਼ਗਾਰੀ ਨੂੰ ਦੂਰ ਕਰਾਂਗੇ। ਹੁਣ ਪੰਜਾਬ ਸਰਕਾਰ ਨੇ ਕੁਝ ਹੀ ਸਮੇਂ ਵਿੱਚ ਇੰਨੀ ਹਜ਼ਾਰਾਂ ਨੌਕਰੀਆਂ ਕੱਢ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਹੋਰ ਵੀ ਬਹੁਤ ਸਾਰੀਆਂ ਵੱਡੀਆਂ ਵੱਡੀਆਂ ਨੌਕਰੀਆਂ ਕੱਢੀਆਂ ਹਨ।
ਦੋਸਤੋ ਤੁਹਾਡੀ ਉਮਰ 18 ਤੋਂ 37 ਸਾਲ ਹੋਣੀ ਚਾਹੀਦੀ ਹੈ ਅਤੇ ਤੁਸੀਂ ਆਬਕਾਰੀ ਅਤੇ ਕਰ ਇੰਸਪੈਕਟਰ ਦੀਆਂ ਨੌਕਰੀਆਂ ਲਈ ਅਪਲਾਈ ਕਰ ਸਕਦੇ ਹੋ। ਤੁਹਾਨੂੰ ਦੱਸ ਦਈਏ ਕਿ ਨੌਕਰੀਆਂ ਲਈ ਅਪਲਾਈ ਕਰਨ ਲਈ ਤੁਸੀਂ ਗ੍ਰੈਜੂਏਸ਼ਨ ਅਤੇ ਕੰਪਿਊਟਰ ਕੋਰਸ ਕੀਤਾ ਹੋਣਾ ਚਾਹੀਦਾ
ਹੈ। ਤੁਹਾਨੂੰ ਦੱਸ ਦਈਏ ਕਿ 23 ਮਈ ਤੋਂ ਆਨਲਾਈਨ ਫਾਰਮ ਭਰਨੇ ਸ਼ੁਰੂ ਹੋ ਜਾਣਗੇ। ਹੁਣ ਕਈ ਲੋਕ ਰੋਲ ਕਰਨਾ ਸ਼ੁਰੂ ਕਰ ਦੇਣਗੇ ਅਤੇ ਲੋਕਾਂ ਤੋਂ ਉਨ੍ਹਾਂ ਨੇ ਡਿਟੇਲਾ ਪੁੱਛਣਗੇ। ਤੁਹਾਨੂੰ ਦੱਸ ਦਈਏ ਕਿ 23 ਮਈ ਤੋਂ ਫਾਰਮ ਭਰਨੇ ਸ਼ੁਰੂ ਹੋ ਜਾਣਗੇ। ਜਿੱਥੇ ਦੁਨੀਆਂ ਔਲ਼ਾਦ ਫਾਰਮ
ਭਰ ਸਕਦੇ ਹੋ ਅਤੇ ਕਿਸੇ ਦੀਆਂ ਗੱਲਾਂ ਵਿਚ ਨਾ ਆਇਓ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ
ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।