ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਏਗਾ ਕਿ ਪੰਜਾਬ ਸਰਕਾਰ ਵੱਲੋਂ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾਂਦਾ ਹੈ। ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਚਲਾਈ ਗਈ ਸੀ। ਜੋ ਹੁਣ ਬੰਦ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕੇ ਕੇ ਲੋਕਾਂ ਨੂੰ ਨਿਰਾਸ਼ਾ ਹੋ ਜਾਵੇਗੀ
ਅਤੇ ਲੋਕ ਸਰਕਾਰ ਨੂੰ ਗਲਤ ਵੀ ਕਹਿਣਗੇ। ਅਰੇ ਇਸ ਯੋਜਨਾ ਨੂੰ ਬੰਦ ਕਰਨ ਦੇ ਕੀ ਕਾਰਨ ਹਨ। ਇਸ ਬਾਰੇ ਤੁਹਾਨੂੰ ਦੱਸਾਂਗੀ। ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਜਿਹਨਾਂ ਲੋਕਾਂ ਦਾ ਇਹ ਕਾਰਡ ਬਣਿਆ ਹੋਇਆ ਸੀ ਉਹ ਲੋਕ ਪ੍ਰਾਈਵੇਟ ਹਸਪਤਾਲਾਂ ਵਿੱਚ ਚਲੇ ਜਾਂਦੇ ਸੀ ਅਤੇ ਉੱਥੇ ਇਹ ਕਾਰਡ ਸਕੈਨ
ਕਰਵਾ ਕੇ ਆਪਣਾ ਇਲਾਜ ਕਰਵਾ ਲੈਂਦੇ ਸੀ ਅਤੇ ਕੋਈ ਵੀ ਪੈਸਾ ਨਹੀਂ ਦਿੰਦੇ ਸੀ। ਹਰਿ ਲਾਜ ਤੇ ਜਿੰਨਾ ਹੀ ਖਰਚਾ ਆਉਂਦਾ ਸੀ। ਉਹ ਸਾਰਾ ਪੰਜਾਬ ਸਰਕਾਰ ਨੂੰ ਦੇਣਾ ਪੈਂਦਾ ਸੀ। ਤੁਹਾਨੂੰ ਦੱਸ ਦਈਏ ਕਿ ਜਦੋਂ ਪਿਛਲੀਆਂ ਸਰਕਾਰਾਂ ਸੀ ਤਾਂਵੀ ਸਰਕਾਰ ਉੱਤੇ ਬਹੁਤ ਜ਼ਿਆਦਾ ਕਰਜ਼ਾ ਸੀ।
ਜਿਸ ਕਾਰਨ ਹੁਣ ਦੀ ਸਰਕਾਰ ਨੂੰ ਹੱਲੇ 50 ਦੀਨ ਹੋਈ ਅਤੇ ਇੰਨਾ ਜਿਆਦਾ ਖਰਚਾ ਦੇਖਣ ਨੂੰ ਮਿਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ 250 ਕਰੋੜ ਰੁਪਏ ਦਾ ਖਰਚਾ ਪੰਜਾਬ ਸਰਕਾਰ ਤੇ ਹੈ। ਜਿਸ ਕਾਰਨ ਉਹਨਾਂ ਨੇ ਇਹ ਸਕੀਮ ਨੂੰ ਬੰਦ ਕਰ ਦਿੱਤਾ ਹੈ। ਇਸ ਬਾਰੇ ਹੋਰ
ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ
ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।