ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਸੋਸ਼ਲ ਮੀਡੀਆ ਤੇ ਆਏ ਦਿਨ ਅਜਿਹੇ ਮਾਮਲੇ ਦੇਖਣ ਨੂੰ ਮਿਲਦੇ ਹਨ ਕਿ ਕਈ ਲੋਕਾਂ ਨੇ ਆਪਣੇ ਘਰਾਂ ਵਿਚ ਗੋਹਾ ਸੁੱਟਣ ਲਈ ਜਾਂ ਹੋਰ ਕੰਮ ਕਰਨ ਲਈ ਲੋਕਾਂ ਨੂੰ ਆਪਣੇ ਘਰ ਰੱਖਿਆ ਹੁੰਦਾ ਹੈ। ਜ਼ਿਆਦਾਤਰ ਲੋਕ ਹੋਰ ਰਾਜਾਂ ਤੋਂ ਆਏ ਲੋਕਾਂ ਨੂੰ
ਆਪਣੇ ਘਰ ਹੀ ਰੱਖ ਲੈਂਦੇ ਹਨ ਅਤੇ ਕਿਤੇ ਜਾ ਨਹੀਂ ਦਿੰਦੇ। ਅਜਿਹੇ ਲੋਕਾਂ ਨੂੰ ਛੁਡਾਉਣ ਲਈ ਇੱਕ ਸਮਾਜ ਸੇਵਿਕਾ ਟੀਮ ਦੀ ਬਣੀ ਹੈ। ਹੁਣ ਉਹਨਾਂ ਨੇ ਇੱਕ ਵਿਅਕਤੀ ਨੂੰ ਉਸ ਜਗਾ ਤੋਂ ਛੁਡਾਇਆ ਹੈ ਜਿੱਥੇ ਉਹ ਕੰਮ ਕਰਦਾ ਸੀ। ਉਹ ਆਪਣੇ ਘਰੋਂ ਪੰਦਰਾਂ-ਸੋਲਾਂ ਸਾਲ ਤੋਂ ਫਰਾਰ ਹੈ।
ਉਹ ਵਿਅਕਤੀ ਉਹਨਾਂ ਦੇ ਘਰ ਹੀ ਕੰਮ ਕਰਦਾ ਰਹਿੰਦਾ ਸੀ। ਜਿਸ ਕਾਰਨ ਉਸਦਾ ਦਿਮਾਗੀ ਸੰਤੁਲਨ ਵਿਗੜ ਗਿਆ ਹੈ ਅਤੇ ਉਸ ਨੂੰ ਕੁੱਝ ਗੱਲਾਂ ਸਮਝ ਨਹੀਂ ਆਉਂਦੀਆਂ। ਸਮਾਜ ਸੇਵਿਕਾ ਦੀ ਟੀਮ ਨੇ ਬਹੁਤ ਮੁਸ਼ਕਿਲ ਨਾਲ ਉਸਦਾ ਘਰ ਲੱਭ ਲਿਆ ਅਤੇ ਪਤਾ ਲੱਗਿਆ
ਕਿ ਉਹ ਬਿਹਾਰ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਵਿਅਕਤੀ ਦਾ ਵਿਆਹ ਵੀ ਹੋ ਗਿਆ ਸੀ। ਪਰ ਜਦੋਂ ਦੋ ਤਿੰਨ ਸਾਲ ਤੱਕ ਉਸਦੇ ਪਰਿਵਾਰ ਵਾਲਿਆਂ ਨੂੰ ਉਹ ਨਹੀਂ ਲੱਭਿਆ ਸੀ ਤਾਂ ਉਹਨਾਂ ਨੇ ਉਸ ਵਿਅਕਤੀ ਦਾ ਵਿਆਹ ਉਸ ਦੇ ਛੋਟੇ ਭਰਾ ਨਾਲ ਕਰ ਦਿੱਤਾ
ਸੀ। ਹੁਣ ਇਸ ਦਾ ਪੂਰਾ ਪਰਿਵਾਰ ਟਰੇਨ ਵਿਚ ਬੈਠ ਕੇ ਇਸ ਨੂੰ ਲੈਣ ਆ ਰਿਹਾ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।