ਦੋਸਤੋ ਪੰਜਾਬ ਦੇ ਵਿੱਚ ਨਵੀਂ ਬਣੀ ਸਰਕਾਰ ਵੱਲੋਂ ਬਹੁਤ ਸਾਰੇ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀਆਂ ਗਈਆਂ ਗਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ।ਜਿਸਦੇ ਚਲਦੇ ਹੁਣ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ
ਰਹੀਆਂ ਹਨ।ਹੁਣ ਸੂਬਾ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹਫਤੇ ਦੇ ਸੱਤੋ ਦਿਨ ਸੇਵਾ ਕੇਂਦਰ ਅਤੇ ਸੁਵਿਧਾ ਸੈਂਟਰ ਖੋਲ੍ਹੇ ਜਾਣਗੇ।ਸ਼ਨਿਚਰਵਾਰ ਅਤੇ ਐਤਵਾਰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਸੇਵਾ ਕੇਂਦਰ ਖੋਲ੍ਹੇ ਜਾਣਗੇ ਤਾਂ ਜੋ ਲੋਕ
ਆਪਣੇ ਕੰਮ ਕਰਵਾ ਸਕਣ।ਕੰਮ ਵਾਲੇ ਦਿਨਾਂ ਦੇ ਵਿੱਚ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਖੋਲ੍ਹੇ ਜਾਣਗੇ।ਲੋਕਾਂ ਦੀ ਜ਼ਰੂਰਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਇਹ ਅਹਿਮ ਫੈਸਲਾ ਲਿਆ ਗਿਆ ਹੈ।ਤੁਹਾਨੂੰ ਦੱਸ ਦਈਏ
ਕਿ ਸੇਵਾ ਕੇਂਦਰ ਦੇ ਵਿੱਚ ਬੈਠਣ ਲਈ ਕੁਰਸੀਆਂ,ਪੀਣ ਲਈ ਪਾਣੀ ਅਤੇ ਪੱਖਿਆਂ ਦਾ ਇੰਤਜ਼ਾਮ ਕਰਨ ਲਈ ਵੀ ਕਿਹਾ ਗਿਆ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ
ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।