ਦੋਸਤੋ ਮੋਸਮ ਵਿਭਾਗ ਵੱਲੋਂ ਲਗਾਤਾਰ ਅਪਡੇਟ ਜਾਰੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਮੌਸਮ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ 24 ਮਾਰਚ ਤੱਕ ਪੰਜਾਬ ਦੇ ਵਿੱਚ ਅਜਿਹਾ ਮੌਸਮ ਹੀ ਦੇਖਣ ਨੂੰ ਮਿਲੇਗਾ।ਦਰਅਸਲ 24 ਮਾਰਚ
ਤੱਕ ਬਹੁਤ ਸਾਰੇ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਅਤੇ ਠੰਡ ਵੇਖੀ ਜਾ ਸਕਦੀ ਹੈ।ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਆਪਣੀ ਸਿਹਤ ਦਾ ਖ਼ਿਆਲ ਰੱਖਣ ਦੀ ਹਦਾਇਤ ਵੀ ਦਿੱਤੀ ਹੈ।ਕਿਉਂਕਿ ਪੰਜਾਬ ਦੇ ਵਿੱਚ 24 ਮਾਰਚ ਤੱਕ ਮੌਸਮ ਖ਼ਰਾਬ ਹੀ ਰਹੇਗਾ।ਬਹੁਤ ਸਾਰੇ ਇਲਾਕਿਆਂ ਦੇ ਵਿੱਚ ਠੰਢ ਦਾ
ਮਾਹੌਲ ਬਣਿਆ ਰਹੇਗਾ।ਇਸ ਮੌਸਮ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਉਨ੍ਹਾਂ ਦੀ ਲਗਭਗ ਤਿਆਰ ਹੋ ਚੁੱਕੀ ਹੈ।ਪਰ ਇਸ ਮੌਸਮ ਦੇ ਵਿੱਚ ਫ਼ਸਲਾਂ ਦਾ ਬੁਰਾ ਹਾਲ ਹੋ ਗਿਆ ਹੈ।ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਘਰ
ਵਿੱਚ ਰਹਿਣ ਅਤੇ ਸਿਹਤ ਦਾ ਖਿਆਲ ਰੱਖਣ ਲਈ ਕਿਹਾ ਗਿਆ ਹੈ।ਮੌਸਮ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ
ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ