ਦੋਸਤੋ ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਦੇ ਲਈ ਬਹੁਤ ਸਾਰੇ ਅਹਿਮ ਫ਼ੈਸਲੇ ਲੈ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਹੁਣ ਸਾਉਣੀ ਦੀ ਫਸਲ ਜਿਵੇਂ ਕਿ ਝੋਨਾ ਆਦਿ ਦੀ ਬਿਜਾਈ ਸ਼ੁਰੂ ਹੋ ਜਾਵੇਗੀ।ਹੁਣ ਭਗਵੰਤ ਮਾਨ ਵੱਲੋਂ ਇੱਕ ਵੱਡਾ ਫੈਸਲਾ ਕਿਸਾਨਾਂ ਦੇ ਲਈ
ਲਿਆ ਗਿਆ ਹੈ।ਮੁੱਖਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਜਿਹੜੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨਗੇ ਉਨ੍ਹਾਂ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 15 ਸੋ ਰੁਪਏ ਦਿੱਤੇ ਜਾਣਗੇ।ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਨਵਾਂ ਫੈਸਲਾ ਲਿਆ ਗਿਆ ਹੈ।ਜਿਸ ਨਾਲ
ਕਿਸਾਨਾਂ ਨੂੰ ਕਾਫੀ ਜ਼ਿਆਦਾ ਲਾਭ ਹੋ ਸਕਦਾ ਹੈ।ਤੁਹਾਨੂੰ ਦੱਸ ਦਈਏ ਕਿ 20 ਮਈ ਤੋਂ ਕਿਸਾਨ ਝੋਨੇ ਦੀ ਬਿਜਾਈ ਸ਼ੁਰੂ ਕਰ ਸਕਦੇ ਹਨ। ਜੇਕਰ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਦੇ ਹਨ ਤਾਂ ਉਨ੍ਹਾਂ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 15 ਸੌਂ ਰੁਪਏ
ਸਰਕਾਰ ਤੋਂ ਮਿਲ ਜਾਣਗੇ।ਇਸ ਤਰ੍ਹਾਂ ਇਸ ਵਾਰੀ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਲਾਭ ਹੋ ਸਕਦਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ
ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।