ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ।ਇੱਕ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਵੱਲੋਂ ਬਹੁਤ ਸਾਰੇ ਅਹਿਮ ਫੈਸਲੇ ਕੀਤੇ ਗਏ ਹਨ।ਅੱਜ ਅਸੀਂ ਤੁਹਾਨੂੰ ਇੱਕ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਦੱਸਣ ਜਾ ਰਹੇ ਹਾਂ
ਜਿਸ ਦਾ ਲਾਹਾ ਤੁਸੀਂ ਵੀ ਲੈ ਸਕਦੇ ਹੋ। ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵੱਲੋਂ ਬਹੁਤ ਸਾਰੇ ਪੰਜਾਬ ਵਾਸੀਆਂ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ।ਜਿਸ ਦੇ ਚੱਲਦੇ ਲੋਕਾਂ ਦੇ ਮਨਾਂ ਵਿੱਚ ਬਹੁਤ ਸਾਰੇ ਸਵਾਲ ਉੱਠ ਰਹੇ ਹਨ।ਤੁਹਾਨੂੰ ਦੱਸ ਦਈਏ ਕਿ ਹੁਣ ਕੈਬਨਿਟ ਮੰਤਰੀ ਕੁਲਦੀਪ ਸਿੰਘ ਵੱਲੋਂ
ਇੱਕ ਵਟਸਐਪ ਨੰਬਰ ਅਤੇ ਇੱਕ ਫੋਨ ਨੰਬਰ ਜਾਰੀ ਕੀਤਾ ਹੈ।ਜਿਸ ਦੇ ਜ਼ਰੀਏ ਤੁਸੀਂ ਸਾਰੀ ਜਾਣਕਾਰੀ ਲੈ ਸਕਦੇ ਹੋ। ਤੁਹਾਨੂੰ ਦੱਸ ਦਈਏ ਕਿ ਕਰਜ਼ਾ ਮੁਆਫ਼ੀ ਸਬੰਧੀ ਪੂਰੀ ਜਾਣਕਾਰੀ ਲੈਣ ਲਈ ਤੁਸੀਂ ਇਨ੍ਹਾਂ ਦੀ ਸਹਾਇਤਾ ਲੈ ਸਕਦੇ ਹੋ। ਵਟਸਐਪ ਦੇ ਜ਼ਰੀਏ ਜਾਣਕਾਰੀ ਪ੍ਰਾਪਤ ਕਰਨ
ਲਈ ਤੁਸੀਂ ਇਸ ਨੰਬਰ ਦਾ ਇਸਤੇਮਾਲ ਕਰ ਸਕਦੇ ਹੋ।7508078998. ਤੁਹਾਨੂੰ ਦੱਸ ਦਈਏ ਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਹ ਸੋਚ ਰਹੇ ਹਨ ਕਿ ਕਰਜ਼ੇ ਕਿਸ ਤਰ੍ਹਾਂ ਮਾਫ ਹੋਵੇਗਾ।ਤਾਂ ਇਸ ਸਬੰਧੀ ਪੂਰੀ ਜਾਣਕਾਰੀ ਲੈਣ ਲਈ ਸਰਕਾਰ ਵੱਲੋਂ ਤੁਹਾਨੂੰ ਕੁਝ contact ਨੰਬਰ ਦਿੱਤੇ ਗਏ ਹਨ।ਇਨ੍ਹਾਂ ਦੀ ਸਹਾਇਤਾ ਲੈਕੇ ਤੁਸੀਂ ਪੂਰੀ ਜਾਣਕਾਰੀ ਲੈ ਸਕਦੇ ਹੋ।ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ