ਦੋਸਤੋ ਅੱਜ ਕੱਲ੍ਹ ਵਿਦੇਸ਼ਾ ਵਿੱਚ ਗਏ ਹੋਏ ਪੰਜਾਬੀਆਂ ਦੇ ਕਤਲ ਦੇ ਮਾਮਲੇ ਵਧਦੇ ਜਾ ਰਹੇ ਹਨ।ਅਜਿਹਾ ਹੀ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ ਆ ਰਿਹਾ ਹੈ।ਜਲੰਧਰ ਦੇ ਇੱਕ ਪਿੰਡ ਤੋਂ ਇਹ ਮਾਮਲਾ ਸਾਹਮਣੇ ਆਇਆ ਹੈ ਜਿਥੇ ਦਾ ਇੱਕ ਨੌਜਵਾਨ ਅਮਰੀਕਾ ਦੇ ਵਿੱਚ ਰਹਿੰਦਾ ਸੀ।
ਬੀਤੇ ਦਿਨੀਂ ਅਮਰੀਕਾ ਦੇ ਵਿੱਚ ਅਣਪਛਾਤਿਆਂ ਵੱਲੋਂ ਉਸ ਨੌਜਵਾਨ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।ਇਸ ਖਬਰ ਨੂੰ ਸੁਣ ਕੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।ਤੁਹਾਨੂੰ ਦੱਸ ਦੇਈਏ ਕਿ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਸਾਡੇ ਪਿੰਡ ਦੇ ਇੱਕ
ਪਰਿਵਾਰ ਦੇ ਨਾਲ ਪੁਰਾਣੀ ਰੰਜਿਸ਼ ਕਾਰਨ ਇਹ ਘਟਨਾ ਵਾਪਰੀ ਹੈ।ਉਹਨਾਂ ਦੱਸਿਆ ਕਿ ਸਾਡੇ ਪਿੰਡ ਦੀ ਇੱਕ ਲੜਕੀ ਉਨ੍ਹਾਂ ਨੂੰ ਤੰਗ ਪਰੇਸ਼ਾਨ ਕਰਦੀ ਸੀ।ਉਸਦੇ ਭਰਾਵਾਂ ਵੱਲੋਂ ਅਮਰੀਕਾ ਵਿੱਚ ਬੈਠੇ ਉਨ੍ਹਾਂ ਦੇ ਲੜਕੇ ਨੂੰ ਜਾਨੋਂ ਮਰਵਾ ਦਿੱਤਾ ਗਿਆ।
ਇਸ ਘਟਨਾ ਤੋਂ ਬਾਅਦ ਹੁਣ ਪਰਿਵਾਰ ਵਾਲੇ ਪ੍ਰਸ਼ਾਸਣ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ।ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।