ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਹੁਣ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਸਾਰੇ ਵਿਦਿਆਰਥੀਆਂ ਦੇ ਖਾਤੇ ਖੁਲਵਾਏ ਜਾਣ।ਦੋਸਤੋ ਖਬਰ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਰੇ ਸਰਕਾਰੀ ਸਕੂਲਾਂ ਨੂੰ ਸਰਕਾਰੀ ਬੈਂਕਾਂ ਦੇ ਵਿੱਚ
ਵਿਦਿਆਰਥੀਆਂ ਦੇ ਖਾਤੇ ਖੁਲਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਇਹ ਐਲਾਨ ਕੀਤੇ ਗਏ ਸਨ ਕਿ ਸਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਖਾਤੇ ਸਹਿਕਾਰੀ ਬੈਂਕ ਦੇ ਵਿੱਚ ਖੁਲ੍ਹਵਾਏ ਜਾਣ।ਜਿਸ ਤੋਂ ਬਾਅਦ ਪੰਜਾਬ ਬੋਰਡ ਵੱਲੋਂ ਇਹ
ਨਿਰਦੇਸ਼ ਜਾਰੀ ਕੀਤੇ ਗਏ ਹਨ।ਇਹ ਖਾਤੇ ਇਸ ਲਈ ਖੁਲਵਾਏ ਜਾ ਰਹੇ ਹਨ ਜੋ ਵਿਦਿਆਰਥੀਆਂ ਨੂੰ ਫੰਡ ਦਿੱਤੇ ਜਾਣਗੇ ਉਹ ਇਨ੍ਹਾਂ ਬੈਂਕਾਂ ਦੇ ਵਿੱਚ ਹੀ ਮਿਲਿਆ ਕਰਨਗੇ।ਪੰਜਾਬ ਬੋਰਡ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਸਾਰੇ ਸਰਕਾਰੀ ਸਕੂਲਾਂ ਦੇ ਵਿੱਚ ਸਰਕਾਰੀ ਬੈਂਕਾਂ ਵਿੱਚ ਖਾਤੇ ਖੁਲਵਾਏ ਜਾਣ।
ਸਕੂਲਾਂ ਨੂੰ ਜੋ ਵੀ ਗ੍ਰਾਂਟਾਂ ਮਿਲਦੀਆਂ ਹਨ ਉਹ ਇਸ ਖਾਤੇ ਵਿਚ ਹੀ ਮਿਲਣਗੇ।ਇਸ ਵਿੱਚ ਇਹ ਆਦੇਸ਼ ਵੀ ਦਿੱਤੇ ਗਏ ਹਨ ਕਿ ਖਾਤਾ ਖੁਲਵਾਉਣ ਤੋਂ ਬਾਅਦ ਬੋਰਡ ਨੂੰ ਈਮੇਲ ਰਾਹੀਂ ਸੂਚਿਤ ਕੀਤਾ ਜਾਵੇਗਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ। ਇਹ ਜਾਣਕਾਰੀ
ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।