Home / ਵਾਇਰਲ / ਪੰਜਾਬ ਰੋਡਵੇਜ ਮੁਲਾਜਮਾ ਦੀ ਸਿੱਧੀ ਭਰਤੀ !

ਪੰਜਾਬ ਰੋਡਵੇਜ ਮੁਲਾਜਮਾ ਦੀ ਸਿੱਧੀ ਭਰਤੀ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਆਏ ਦਿਨ ਪੰਜਾਬ ਸਰਕਾਰ ਵਿੱਚ ਵੱਲੋਂ ਨਵੇਂ ਨਵੇਂ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਵਿੱਚ ਬੇਰੁਜ਼ਗਾਰੀ ਘਟ ਜਾਵੇ। ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਬਹੁਤ ਸਾਰੀਆਂ ਨੌਕਰੀਆਂ ਕੱਢੀਆਂ ਗਈਆਂ ਹਨ।

ਹੁਣ ਦੁਬਾਰਾ ਤੋਂ ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਨਵੀਆਂ ਪਨਬਸ ਬੱਸਾਂ ਲਈ ਕੰਡਕਟਰ ਆਦਿ ਦੀਆਂ ਸੇਵਾਵਾਂ ਨੂੰ ਪੂਰਾ ਕਰਨ ਲਈ ਕੰਡਕਟਰਾਂ ਦੀ ਨੌਕਰੀ ਕੱਢੀ ਗਈ ਹੈ। ਇਸ ਦੇ ਫਾਰਮ ਤੁਸੀਂ ਨਜ਼ਦੀਕੀ ਦਫ਼ਤਰ ਜਾਂ ਮੋਬਾਇਲ ਤੇ ਵੀ ਭਰ ਸਕਦੇ ਹੋ।

ਤੁਹਾਨੂੰ ਦੱਸ ਦਈਏ ਕਿ ਕੰਡਕਟਰਾਂ ਦੀਆਂ 1300 ਵੈਕੰਸੀਆ ਕੱਢੀਆਂ ਹਨ। ਦੱਸਿਆ ਜਾ ਰਿਹਾ ਹੈ ਕਿ 18-30 ਸਾਲ ਦੀ ਉਮਰ ਤੱਕ ਦੇ ਮੁੰਡੇ ਜਿਹਨਾਂ ਨੇ ਬਾਰ੍ਹਵੀਂ ਪਾਸ ਕੀਤੀ ਹੈ। ਉਹ ਅਪਲਾਈ ਕਰ ਸਕਦੇ ਹਨ। ਹੁਣ ਪੰਜਾਬੀ ਨੌਜਵਾਨ ਮੁੰਡਿਆਂ ਲਈ ਇਹ ਬਹੁਤ ਵਧੀਕੀਆ ਐਲਾਨ ਕੀਤਾ ਗਿਆ ਹੈ।

ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ

ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਅੱਜ ਰਾਤ ਦਾ ਮੋਸਮ !

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਮੌਸਮ ਵਿੱਚ ਦਿਨੋਂ-ਦਿਨ ਤਬਦੀਲੀ ਵੇਖੀ ਜਾ ਸਕਦੀ ਹੈ।ਦੱਸ ਦਈਏ …

Leave a Reply

Your email address will not be published. Required fields are marked *