ਦੋਸਤੋ ਇਸ ਵੇਲੇ ਦੀ ਵੱਡੀ ਖਬਰ ਪੰਜਾਬ ਵਾਸੀਆਂ ਦੇ ਲਈ ਸਾਹਮਣੇ ਆ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਹੁਣ ਇਹਨਾਂ ਲੋਕਾਂ ਨੂੰ ਮਿਲਣਗੇ ਸਰਕਾਰ ਵੱਲੋਂ 7500 ਰੁਪਏ।ਦੋਸਤੋ ਤੁਹਾਨੂੰ ਪਤਾ ਹੀ ਹੈ ਕੇ ਪਿਛਲੇ ਸਾਲ ਮੀਂਹ ਕਾਰਨ ਫਸਲਾਂ ਖਰਾਬ ਹੋ
ਗਈਆਂ ਸਨ।ਖਰਾਬੇ ਦੀ ਰਾਸ਼ੀ ਸਰਕਾਰ ਵੱਲੋਂ ਕਿਸਾਨ ਵੀਰਾਂ ਨੂੰ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦਾ ਘਾਟਾ ਪੂਰਾ ਹੋ ਸਕੇ।ਦੋਸਤੋ ਤੁਹਾਨੂੰ ਦੱਸ ਦੇਈਏ ਕਿ ਇਹ ਸਕੀਮ ਕੇਵਲ ਕਿਸਾਨ ਵੀਰਾਂ ਦੇ ਲਈ ਹੈ ਅਤੇ ਜਿਨ੍ਹਾਂ ਦੀ ਜ਼ਮੀਨ ਦੋ ਕਨਾਲਾਂ ਤੋਂ ਉੱਪਰ ਹੈ।
ਅਜਿਹੇ ਕਿਸਾਨਾਂ ਨੂੰ ਫਸਲ ਖਰਾਬ ਹੋਣ ਤੇ 7500 ਰੁਪਏ ਸਰਕਾਰ ਦੁਆਰਾ ਮਿਲ ਰਹੇ ਹਨ।ਜਿਹੜੇ ਕਿਸਾਨ ਵੀਰਾਂ ਨੇ ਹਾਲੇ ਤੱਕ ਆਪਣੇ ਪਟਵਾਰੀ ਨਾਲ ਸੰਪਰਕ ਨਹੀਂ ਕੀਤਾ।ਉਹ ਸੰਪਰਕ ਕਰਕੇ ਸਾਰੀ ਜਾਣਕਾਰੀ ਲੈ ਸਕਦੇ ਹਨ।ਫਸਲ
ਖ਼ਰਾਬ ਹੋਣ ਦਾ ਮੁਆਵਜ਼ਾ ਤੁਸੀਂ ਪ੍ਰਾਪਤ ਕਰ ਸਕਦੇ ਹੋ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ
ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।