ਦੋਸਤੋ ਇਕ ਤੋਂ ਬਾਅਦ ਇੱਕ ਕੁਦਰਤੀ ਆਫਤ ਆਉਣ ਕਾਰਨ ਕਾਫੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ।ਲੋਕ ਇਸ ਸਭ ਤੋਂ ਕਾਫੀ ਜਿਆਦਾ ਪਰੇਸ਼ਾਨ ਹੋ ਰਹੇ ਹਨ।ਦੋਸਤੋ ਪੰਜਾਬ ਦੇ ਵਿੱਚ ਕਰੋਨਾ ਕੇਸਾਂ ਦੇ ਵਿੱਚ ਵਾਧਾ ਦਰਜ ਕੀਤਾ ਹੈ।ਜਿਸ ਨਾਲ ਪੰਜਾਬ ਸਰਕਾਰ ਹੁਣ ਹਰਕਤ ਦੇ
ਵਿੱਚ ਆ ਚੁੱਕੀ ਹੈ।ਤੁਹਾਨੂੰ ਦੱਸ ਦਈਏ ਕਿ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਇਨ੍ਹਾਂ ਹਦਾਇਤਾਂ ਅਨੁਸਾਰ ਗੈਰ ਸਰਕਾਰੀ ਅਤੇ ਸਰਕਾਰੀ ਦਫ਼ਤਰਾਂ, ਵਿਦਿਅਕ ਅਦਾਰਿਆ ਅਤੇ ਸਮਾਜਿਕ ਸਥਾਨਾਂ ਉੱਤੇ
ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।ਇਸ ਤੋ ਇਲਾਵਾ ਸਮਾਜਿਕ ਦੂਰੀ ਬਣਾਏ ਰੱਖਣ ਅਤੇ ਸੜਕਾਂ ਉੱਤੇ ਨਾ ਥੁੱਕਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਸਰਕਾਰ ਦਾ ਕਹਿਣਾ ਹੈ ਕਿ ਕਰੋਨਾ ਤੋਂ ਬਚਣ ਦੇ ਲਈ ਲੋਕਾਂ ਨੂੰ ਆਪਣਾ ਟੀਕਾਕਰਣ ਜ਼ਰੂਰ ਕਰਵਾਉਣਾ
ਚਾਹੀਦਾ ਹੈ।ਇਸ ਤੋਂ ਇਲਾਵਾ ਜਿਹੜੇ ਲੋਕਾਂ ਨੂੰ ਕਰੋਨਾ ਦੇ ਲੱਛਣ ਸਾਹਮਣੇ ਆ ਰਹੇ ਹਨ ਉਨ੍ਹਾਂ ਨੂੰ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਇਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।ਇਸ ਤਰ੍ਹਾਂ ਦੋਸਤੋ ਸਰਕਾਰ ਦੀਆਂ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਦਾ ਪਾਲਣ
ਜ਼ਰੂਰ ਕਰੋ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।