ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਵਿੱਚ ਮਿਲਕ ਪਲਾਂਟ ਲਗਾਏ ਜਾ ਰਹੇ ਹਨ ਅਤੇ ਡੇਅਰੀ ਫਾਰਮਿੰਗ ਨੂੰ ਵਧਾਇਆ ਜਾ ਰਿਹਾ ਹੈ। ਮਿਲਕ ਪਲਾਂਟ ਲਗਾਉਣ ਦੇ ਵਿੱਚ ਪੰਜਾਬ ਸਰਕਾਰ ਆਪਣਾ ਪੂਰਾ ਯੋਗਦਾਨ ਦੇ ਰਹੀ ਹੈ।ਤੁਹਾਨੂੰ
ਦੱਸ ਦਈਏ ਕਿ ਨਵੇਂ ਮਿਲਕ ਪਲਾਂਟਾਂ ਦੁਆਰਾ 9 ਕਰੋੜ ਤੋਂ ਵੱਧ ਖੇਤਰਾਂ ਨੂੰ ਕਵਰ ਕੀਤਾ ਜਾਵੇਗਾ।ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਮਿਲਕ ਪਲਾਂਟਾਂ ਦੀ ਗਿਣਤੀ 12 ਤੋਂ ਵਧਾ ਕੇ 23 ਹੋ ਚੁੱਕੀ ਹੈ ਅਤੇ ਇਨ੍ਹਾਂ ਨੂੰ ਸਥਾਪਿਤ ਕਰ ਦਿੱਤਾ ਗਿਆ ਹੈ।ਇਨ੍ਹਾਂ ਮਿਲਕ
ਪਲਾਂਟਾਂ ਦੇ ਵਿੱਚ ਅਧਿਕ ਮਾਤਰਾ ਦੇ ਵਿੱਚ ਦੁੱਧ ਦੀ ਖਰੀਦ ਹੋਵੇਗੀ ਅਤੇ ਇਸ ਨਾਲ ਲੋਕਾਂ ਨੂੰ ਕਾਫੀ ਜ਼ਿਆਦਾ ਲਾਭ ਮਿਲੇਗਾ।ਤੁਹਾਨੂੰ ਦੱਸ ਦਈਏ ਕਿ ਇਸ ਨਾਲ ਕਿਸਾਨਾਂ ਨੂੰ ਵੀ ਕਾਫ਼ੀ ਜ਼ਿਆਦਾ ਲਾਭ ਮਿਲੇਗਾ।ਇਸ ਤਰ੍ਹਾਂ ਪੰਜਾਬ ਸਰਕਾਰ ਇਹਨਾਂ ਮਿਲਕ
ਪਲਾਂਟਾਂ ਨੂੰ ਸਥਾਪਿਤ ਕਰਨ ਵਿੱਚ ਆਪਣਾ ਪੂਰਾ ਯੋਗਦਾਨ ਦੇ ਰਹੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।