ਦੋਸਤੋ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਨੂੰ ਖਤਮ ਕਰਨ ਦੇ ਲਈ ਬਹੁਤ ਸਾਰੀਆਂ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ।ਇੱਕ ਹੋਰ ਨੋਟੀਫਿਕੇਸ਼ਨ ਸਾਹਮਣੇ ਆਇਆ ਹੈ।ਜਿਸ ਦੇ ਵਿੱਚ ਬੇਰੁਜ਼ਗਾਰਾਂ ਨੂੰ ਨਵੀਂ ਉਮੀਦ ਮਿਲ ਸਕਦੀ ਹੈ।ਦੋਸਤੋ ਤੁਹਾਨੂੰ ਦੱਸ ਦੇਈਏ
ਕਿ ਇਸ ਨੋਟੀਫਿਕੇਸ਼ਨ ਦੇ ਵਿੱਚ ਟੀਚਿੰਗ ਤੇ ਨਾਨ ਟੀਚਿੰਗ ਪੋਸਟਾਂ ਕੱਢੀਆਂ ਗਈਆਂ ਹਨ।ਟੀਚਿੰਗ ਸਟਾਫ਼ ਵਿੱਚ ਪੋਸਟ ਗਰੈਜੂਏਟ ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇਗੀ।ਨਾਨ ਟੀਚਿੰਗ ਦੇ ਵਿੱਚ ਕੰਪਿਊਟਰ ਲੈਬ ਟੈਕਨੀਸ਼ੀਅਨ,ਕੰਪਿਊਟਰ ਲੈਬ
ਅਸਿਸਟੈਂਟ,ਸਟਾਫ ਨਰਸ ਅਤੇ ਹੈੱਡ ਕਲਰਕ ਦੀ ਭਰਤੀ ਕੀਤੀ ਜਾਵੇਗੀ।ਦੋਸਤੋ ਇਹਨਾਂ ਭਰਤੀਆਂ ਦੇ ਲਈ ਤੁਸੀਂ ਵੱਖਰੇ ਵੱਖਰੇ ਫਾਰਮ ਭਰ ਕੇ ਐਡਰੈਸ ਤੇ ਭੇਜਣੇ ਹੋਣਗੇ। ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਦੇ ਪ੍ਰੋਪਰ ਟੈਸਟ ਅਤੇ ਇੰਟਰਵੀਊ ਲਏ ਜਾਣਗੇ।
ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।