ਦੋਸਤੋ ਪੰਜਾਬ ਦੇ ਵਿੱਚ ਨਵੇਂ ਮੁੱਖ ਮੰਤਰੀ ਬਣਨ ਤੋਂ ਬਾਅਦ ਬਹੁਤ ਸਾਰੇ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਇਨ੍ਹਾਂ ਨੂੰ ਲਾਗੂ ਵੀ ਕੀਤਾ ਜਾਵੇਗਾ।ਦੋਸਤੋ ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਬਹੁਤ
ਸਾਰੀਆਂ ਨੌਕਰੀਆਂ ਕੱਢੀਆਂ ਜਾਣਗੀਆਂ ਅਤੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਅਗਲੇ ਪੰਜ ਸਾਲ ਤੱਕ 25 ਲੱਖ ਨੌਕਰੀਆਂ ਕੱਢਣ ਦਾ ਐਲਾਨ ਕੀਤਾ ਗਿਆ ਹੈ।ਤੁਹਾਨੂੰ ਦੱਸ ਦੇਈਏ ਕਿ ਆਂਗਨਵਾੜੀ ਵਿਭਾਗ,ਫੂਡ ਸਪਲਾਈ
ਵਿਭਾਗ, ਵਾਟਰ ਸਪਲਾਈ ਵਿਭਾਗ ਦੇ ਵਿੱਚ ਜਲਦੀ ਹੀ ਭਰਤੀਆਂ ਕੱਢੀਆਂ ਜਾਣਗੀਆਂ। ਇਹਨਾਂ ਦੇ ਲਈ ਦਸਵੀਂ ਪਾਸ ਬਾਰਵੀਂ ਪਾਸ ਅਤੇ ਗ੍ਰੈਜੂਏਸ਼ਨ ਕਰ ਚੁੱਕੇ ਵਿਦਿਆਰਥੀ ਅਪਲਾਈ ਕਰ ਸਕਦੇ ਹਨ।ਇਸ ਤੋ ਇਲਾਵਾ ਦੋਸਤੋ ਫੋਰਸ ਵਿਭਾਗ ਅਤੇ
ਸਿੱਖਿਆ ਵਿਭਾਗ ਦੇ ਵਿੱਚ ਵੀ ਬਹੁਤ ਸਾਰੀਆਂ ਭਰਤੀਆਂ ਕੱਢੀਆਂ ਜਾਣਗੀਆਂ।ਇਸ ਤਰ੍ਹਾਂ ਦੋਸਤੋ ਆਉਣ ਵਾਲੇ ਸਮੇਂ ਦੇ ਵਿੱਚ ਬਹੁਤ ਸਾਰੇ ਬੇਰੁਜਗਾਰਾਂ ਨੂੰ ਨੌਕਰੀਆਂ ਮਿਲ ਸਕਦੀਆਂ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ
ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।