ਦੋਸਤੋ ਪੰਜਾਬ ਸਰਕਾਰ ਦੁਆਰਾ ਕਿਸਾਨਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨ ਵਧੀਆ ਤਰੀਕੇ ਨਾਲ ਖੇਤੀ ਕਰਕੇ ਲੋਕਾਂ ਦਾ ਪੇਟ ਭਰ ਸਕਣ।ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਹੁਣ ਝੋਨੇ ਦੀ ਲਵਾਈ ਦਾ ਸੀਜ਼ਨ ਆ ਚੁੱਕਿਆ ਹੈ ਅਤੇ ਇਸ ਸੀਜ਼ਨ ਦੇ ਵਿੱਚ ਵੀ ਪੰਜਾਬ ਸਰਕਾਰ ਦੁਆਰਾ
ਕਿਸਾਨਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਸਰਕਾਰ ਦੌਰਾਨ ਇੱਕ ਮੁੱਖ ਫੈਸਲਾ ਲਿਆ ਗਿਆ ਹੈ,ਜਿਸ ਨਾਲ ਝੋਨੇ ਦੀ ਲਵਾਈ ਨਿਰਵਿਘਨ ਬਣਾਈ ਜਾਵੇਗੀ।ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪਾਵਰ ਕਾਰਪੋਰੇਸ਼ਨ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸਾਨਾਂ ਨੂੰ
ਘੱਟੋ-ਘੱਟ 8 ਘੰਟੇ ਬਿਜਲੀ ਉਪਲਬਧ ਕਰਵਾਈ ਜਾਵੇ।ਤਾਂ ਜੋ ਕਿਸਾਨ ਨਿਰਵਿਘਨ ਤਰੀਕੇ ਦੇ ਨਾਲ ਝੋਨਾ ਲਗਾ ਸਕਣ।ਇਸਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਪਾਣੀ ਦੀ ਬੱਚਤ ਉੱਤੇ ਵੀ ਜ਼ੋਰ ਦਿੱਤਾ ਗਿਆ ਹੈ ਕਿਉਂਕਿ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਘਟਦਾ ਜਾ ਰਿਹਾ ਹੈ।ਇਸ ਤਰ੍ਹਾਂ ਚੋਨੇ ਦੀ ਲਵਾਈ
ਨੂੰ ਨਿਰਵਿਘਨ ਬਣਾਉਣ ਦੇ ਲਈ ਮੁੱਖ ਮੰਤਰੀ ਵੱਲੋਂ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।