ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਇਹ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਭਗਵੰਤ ਮਾਨ ਆਏ ਦਿਨ ਕੋਈ ਨਾ ਕੋਈ ਵੱਡਾ ਐਲਾਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਇਸ ਜਿੱਤ ਕਾਰਨ ਹੋਇਆ ਪੰਜਾਬ ਵਿੱਚ
ਇੱਕ ਨਵਾਂ ਇਤਿਹਾਸ ਰਚਿਆ ਹੋਇਆ ਹੈ। ਭਗਵੰਤ ਮਾਨ ਵੱਲੋਂ ਆਏ ਦਿਨ ਕੀਤੇ ਗਏ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਜਿਸ ਕਾਰਨ ਪੰਜਾਬ ਵਿੱਚ ਬਦਲਾਅ ਵੀ ਦੇਖਣ ਨੂੰ ਮਿਲ ਰਿਹਾ ਹੈ। ਹੁਣ ਭਗਵੰਤ ਮਾਨ ਵੱਲੋਂ ਇਕ ਹੋਰ ਵੱਡਾ ਐਲਾਨ ਕੀਤਾ ਗਿਆ
ਹੈ। ਜਿਸ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ ਹਨ।ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹਾੜੀ ਸੌਣੀ ਦੀਆ ਫ਼ਸਲ ਦੀਆਂ ਕੀਮਤਾਂ ਸਰਕਾਰ ਵੱਲੋਂ ਸਮੇਂ ਸਿਰ ਦਿੱਤੀਆਂ ਜਾਂਦੀਆਂ ਸੀ। ਪਰ ਹੁਣ ਮੰਡੀਆਂ ਦੇ ਆੜ੍ਹਤੀਆਂ ਵੱਲੋਂ ਇੱਕ ਫਾਰਮ ਨੂੰ
ਦਿੱਤਾ ਜਾਵੇਗਾ ਜੋ ਕਿਸਾਨਾਂ ਨੂੰ ਭਰਨਾ ਪਵੇਗਾ। ਫਾਰਮ ਭਰ ਕੇ ਸਾਰਿਆਂ ਦੀਆਂ ਕੀਮਤਾਂ ਦੇਖ ਕੇ ਉਹਨਾਂ ਵਿੱਚੋਂ ਇੱਕ ਕੀਮਤ ਨੂੰ ਪੱਕੀ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ
ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।