ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਬਣੀ ਹੋਈ ਹੈ ਅਤੇ ਇਸ ਸਰਕਾਰ ਵੱਲੋਂ ਨਿੱਤ ਦਿਨ ਨਵੇਂ ਫੈਸਲੇ ਲਏ ਜਾਂਦੇ ਹਨ।ਲੋਕ ਵੀ ਇਸ ਸਰਕਾਰ ਦੇ ਕਾਰਜ ਤੋਂ ਕਾਫੀ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ।ਤੁਹਾਨੂੰ ਪਤਾ ਹੀ ਹੈ ਕਿ ਇਸ ਸਮੇਂ ਵਿਧਾਨ ਸਭਾ ਸ਼ੈਸ਼ਨ ਚੱਲ
ਰਿਹਾ ਹੈ ਅਤੇ ਬਹੁਤ ਸਾਰੇ ਮਹੱਤਵਪੂਰਨ ਫ਼ੈਸਲੇ ਇਸ ਸੈਸ਼ਨ ਦੇ ਵਿੱਚ ਲਏ ਜਾ ਰਹੇ ਹਨ।ਇਸ ਵੇਲੇ ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ,ਜਿਸ ਬਾਰੇ ਤੁਹਾਨੂੰ ਦੱਸਣ ਜਾ ਰਹੇ ਹਾਂ। ਤੁਹਾਨੂੰ ਦੱਸ ਦਈਏ ਕਿ ਪਿਛਲੀਆਂ ਸਰਕਾਰਾਂ ਵੱਲੋਂ ਵੀ
ਸ਼ਗਨ ਸਕੀਮ ਚਲਾਈ ਜਾਂਦੀ ਸੀ ਪਰ ਕਿਸੇ ਵੀ ਲੋੜਵੰਦ ਲੜਕੀ ਨੂੰ ਇਸ ਦਾ ਪੂਰਾ ਲਾਭ ਨਹੀਂ ਮਿਲਦਾ ਸੀ।ਪਰ ਜਦੋਂ ਤੋਂ ਭਗਵੰਤ ਮਾਨ ਦੀ ਸਰਕਾਰ ਹੋਂਦ ਵਿੱਚ ਆਈ ਹੈ,ਇਹ ਸਕੀਮ ਅਸਲ ਦੇ ਵਿੱਚ ਲਾਗੂ ਕੀਤੀ ਗਈ ਹੈ।ਸ਼ਗਨ ਸਕੀਮ ਅਨੁਸਾਰ ਲੜਕੀਆਂ ਨੂੰ
51 ਹਜ਼ਾਰ ਰੁਪਏ ਸ਼ਗਨ ਮਿਲਦਾ ਹੈ।ਅਤੇ ਹੁਣ ਇਸ ਸਕੀਮ ਨੂੰ ਵੱਡੇ ਪੱਧਰ ਉੱਤੇ ਲਾਗੂ ਕੀਤਾ ਜਾ ਰਿਹਾ ਹੈ।ਸਰਕਾਰ ਦਾ ਕਹਿਣਾ ਹੈ ਕਿ ਹਰ ਇੱਕ ਲੋੜਵੰਦ ਲੜਕੀ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਵੇਗਾ। ਇਸ ਸਕੀਮ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ
ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ