ਸਮੇਂ ਸਮੇਂ ਤੇ ਟਰਾਂਸਪੋਰਟ ਵਿਭਾਗ ਵੱਲੋਂ ਕੁਝ ਹਦਾਇਤਾਂ ਅਤੇ ਨਿਯਮ ਪੇਸ਼ ਕੀਤੇ ਜਾਂਦੇ ਹਨ ਜਿਨ੍ਹਾਂ ਬਾਰੇ ਲੋਕਾਂ ਨੂੰ ਪਹਿਲਾਂ ਹੀ ਜਾਣਕਾਰੀ ਦੇ ਦਿੱਤੀ ਜਾਂਦੀ ਹੈ।ਇਸ ਵੇਲੇ ਦੀ ਖਬਰ ਸਾਹਮਣੇ ਆ ਰਹੀ ਹੈ ਕਿ ਹੁਣ ਡਰਾਈਵਿੰਗ ਲਾਇਸੈਂਸ ਬਾਰੇ ਨਵੀਂ ਜਾਣਕਾਰੀ ਪੇਸ਼ ਕੀਤੀ ਜਾ ਰਹੀ ਹੈ ਜਿਸ ਬਾਰੇ ਲੋਕਾਂ ਨੂੰ ਪਤਾ
ਹੋਣਾ ਕਾਫੀ ਜ਼ਿਆਦਾ ਜ਼ਰੂਰੀ ਹੈ।ਇਸ ਬਾਰੇ ਸੂਚਨਾ ਦਿੰਦੇ ਹੋਏ ਟਰਾਂਸਪੋਰਟ ਮੰਤਰੀ ਵੱਲੋਂ ਦੱਸਿਆ ਹੈ ਕਿ ਡਰਾਈਵਿੰਗ ਲਾਇਸੰਸ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਅਪਲਾਈ ਕਰਨ ਦੇ ਲਈ ਚਿੱਪ ਦੀ ਕਮੀ ਹੋ ਗਈ ਹੈ।ਜਿਸ ਕਾਰਨ ਡਰਾਈਵਿੰਗ ਲਾਇਸੈਂਸ ਬਣਨ ਵਿੱਚ ਕਾਫੀ ਸਮਾਂ ਲੱਗ ਰਿਹਾ ਹੈ।
ਦੱਸ ਦੇਈਏ ਕਿ ਜਿਹਨਾਂ ਨੇ ਨਵੇਂ ਲਾਇਸੰਸ ਬਣਾਉਣ ਲਈ ਦਿੱਤੇ ਹਨ ਉਹਨਾਂ ਨੂੰ ਵੀ ਕਾਫ਼ੀ ਜ਼ਿਆਦਾ ਪ੍ਰੇਸ਼ਾਨੀ ਹੋ ਰਹੀ ਹੈ ਕਿਉਂ ਕਿ ਕਾਫੀ ਸਮਾਂ ਲੱਗ ਰਿਹਾ ਹੈ।ਉਹਨਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਡਰਾਈਵਿੰਗ ਲਾਈਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਨੂੰ ਡਿਜ਼ੀ ਲੋਕਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ
ਅਤੇ ਇਸ ਦਾ ਪ੍ਰਿੰਟ ਵੀ ਕਢਵਾਇਆ ਜਾ ਸਕਦਾ ਹੈ।ਟ੍ਰਾਂਸਪੋਰਟ ਮੰਤਰੀ ਦਾ ਕਹਿਣਾ ਹੈ ਕਿ ਇਹ ਹਰ ਕੰਮ ਕਾਰ ਲਈ ਪ੍ਰਵਾਨਿਤ ਮੰਨਿਆ ਜਾਵੇਗਾ।ਜਿਹੜੇ ਲੋਕਾਂ ਨੂੰ ਜ਼ਿਆਦਾ ਦੇਰ ਲੱਗ ਰਹੀ ਹੈ ਉਹ ਇਸ ਤਰ੍ਹਾਂ ਆਪਣਾ ਡਰਾਈਵਿੰਗ ਲਾਈਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਡਾਊਨਲੋਡ ਕਰ ਸਕਦੇ ਹਨ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ