ਦੋਸਤੋ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਦੀਆਂ ਸਹੂਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋ ਵੱਡੇ ਐਲਾਨ ਕੀਤੇ ਹਨ ਅਤੇ ਜਲਦੀ ਹੀ ਇਹਨਾਂ ਨੂੰ ਪੂਰਾ ਵੀ ਕੀਤਾ ਜਾਵੇਗਾ। ਤੁਹਾਨੂੰ ਦੱਸ
ਦਈਏ ਕਿ ਮੁੱਖ ਮੰਤਰੀ ਨੇ ਭਗਵੰਤ ਮਾਨ ਵੱਲੋਂ ਇਹ ਵਾਅਦਾ ਕੀਤਾ ਗਿਆ ਹੈ ਕਿ ਧੂਰੀ ਦੇ ਵਿੱਚ ਸੀ ਐਮ ਦਫਤਰ ਬਣਾਇਆ ਜਾਵੇਗਾ।ਜੇਕਰ ਧੂਰੀ ਦੇ ਵਿੱਚ ਸੀ ਐਮ ਦਫ਼ਤਰ ਬਣ ਜਾਂਦਾ ਹੈ ਤਾਂ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਲੈ ਕੇ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ।ਇਸ ਦੇ ਨਾਲ ਹੀ ਮੁੱਖ ਮੰਤਰੀ
ਦਾ ਕਹਿਣਾ ਹੈ ਕਿ ਸੀ ਐਮ ਦਫ਼ਤਰ ਦੇ ਵਿੱਚ ਉਹਨਾਂ ਦੇ ਪਰਿਵਾਰਕ ਮੈਂਬਰ ਜਾਂ ਫਿਰ ਟੀਮ ਮੈਂਬਰ ਵੀ ਬੈਠਣਗੇ ਤਾਂ ਜੋ ਸਮੱਸਿਆ ਉਹਨਾਂ ਤੱਕ ਪਹੁੰਚ ਸਕੇ। ਦੂਸਰਾ ਵਾਅਦਾ ਕਰਦੇ ਹੋਏ ਉਨਾਂ ਨੇ ਕਿਹਾ ਹੈ ਕਿ ਸੰਗਰੂਰ ਵਾਸੀਆਂ ਦੇ ਲਈ ਇੱਕ ਵੱਡਾ ਤੋਹਫਾ ਲੈ ਕੇ ਆਏ ਹਾਂ।ਸੰਗਰੂਰ
ਦੇ ਵਿੱਚ ਮੈਡੀਕਲ ਹੱਬ ਬਣਾਇਆ ਜਾਵੇਗਾ।ਭਾਵ ਕੇ ਸੰਗਰੂਰ ਦੇ ਵਿੱਚ ਮੈਡੀਕਲ ਦੀ ਪੜ੍ਹਾਈ ਵਾਸਤੇ ਕਾਲਜ ਅਤੇ ਪੀਜੀਆਈ ਵਰਗੇ ਹਸਪਤਾਲ ਖੋਲੇ ਜਾਣਗੇ।ਇਸ ਤਰ੍ਹਾਂ ਲੋਕਾਂ ਦੇ ਲਈ ਇਹ 2 ਨਵੇਂ ਵਾਅਦੇ ਕੀਤੇ ਗਏ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ
ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।