ਦੋਸਤੋ ਪੰਜਾਬ ਸਰਕਾਰ ਦੁਆਰਾ ਪੰਜਾਬ ਦੇ ਵਿੱਚ 300 ਬਿਜਲੀ ਯੁਨਿਟ ਮੁਫ਼ਤ ਦਾ ਐਲਾਨ ਹੋ ਚੁੱਕਾ ਹੈ।ਜੁਲਾਈ ਮਹੀਨੇ ਤੋਂ ਇਸ ਐਲਾਨ ਨੂੰ ਲਾਗੂ ਕਰ ਦਿੱਤਾ ਗਿਆ ਹੈ।ਪਰ ਦੋਸਤੋ ਇਸ ਦੇ ਨਾਲ ਹੀ ਬਿਜਲੀ ਬੋਰਡ ਸਖ਼ਤੀ ਦੇ ਨਾਲ ਕੰਮ ਕਰ ਰਿਹਾ ਹੈ। ਅੰਮ੍ਰਿਤਸਰ ਦੇ ਵਿੱਚ ਇੱਕ ਹੋਟਲ ਜੋ
ਕਿ ਬਿਜਲੀ ਚੋਰੀ ਕਰਦਾ ਹੋਇਆ ਫੜਿਆ ਗਿਆ।ਉਸ ਉੱਤੇ 15 ਲੱਖ ਰੁਪਏ ਦਾ ਜੁਰਮਾਨਾ ਪਾਇਆ ਗਿਆ ਹੈ ਅਤੇ ਨਾਲ ਹੀ ਬਿਜਲੀ ਕੁਨੈਕਸ਼ਨ ਕੱਟਿਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਉਸ ਹੋਟਲ ਦੇ ਬਿਜਲੀ ਮੀਟਰ ਦਾ ਲੋਡ ਸੈੱਟ ਨਹੀਂ ਸੀ।
ਇਸ ਲਈ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਜਿਹਨਾਂ ਦੇ ਘਰਾਂ ਵਿੱਚ ਬਿਜਲੀ ਮੀਟਰ ਦਾ ਲੋਡ ਸਹੀ ਨਹੀਂ ਹੈ ਉਹਨਾਂ ਨੂੰ ਜ਼ਰੂਰ ਸਹੀ ਕਰਵਾ ਲੈਣਾ ਚਾਹੀਦਾ ਹੈ।ਇਸ ਤੋਂ ਇਲਾਵਾ ਬਿਜਲੀ ਮੀਟਰ ਘਰ ਦੇ ਅੰਦਰ ਨਹੀਂ ਹੋਣਾ ਚਾਹੀਦਾ,ਇਸ ਨੂੰ ਘਰ ਤੋਂ ਬਾਹਰ
ਲਗਵਾ ਲਵੋ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ
ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।