ਦੋਸਤੋ ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਨਵਾਂ ਐਲਾਨ ਕਰ ਦਿੱਤਾ ਹੈ।ਜਿਸ ਬਾਰੇ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ। ਦੋਸਤੋ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਹੈ ਜੇਕਰ ਕੋਈ ਪਰਿਵਾਰ ਦੋ
ਮਹੀਨੇ ਦੇ ਵਿੱਚ 600 ਤੋਂ ਘੱਟ ਬਿਜਲੀ ਖਪਤ ਕਰਦਾ ਹੈ ਤਾਂ ਉਸ ਦਾ ਪੂਰਾ ਬਿੱਲ ਜੀਰੋ ਆਵੇਗਾ।ਜਿਹੜੇ ਲੋਕ ਦੋ ਕਿੱਲੇ ਵਾਟ ਤੱਕ ਖਪਤ ਕਰਦੇ ਹਨ ਉਹਨਾਂ ਦੇ ਪਿਛਲੇ ਬਕਾਏ ਸਾਰੇ ਮਾਫ਼ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਜਿਹਨਾਂ ਦੇ ਘਰ ਏ ਸੀ ਵਗੈਰਾ
ਲੱਗੇ ਹੋਏ ਹਨ ਉਹ ਵੀ ਬਿਜਲੀ ਦੀ ਬੱਚਤ ਕਰਕੇ ਆਪਣਾ ਬਿੱਲ ਜ਼ੀਰੋ ਲਿਆ ਸਕਦੇ ਹਨ।ਇਸ ਤਰ੍ਹਾਂ ਦੋਸਤੋ ਪੱਛੜੀ ਜਾਤੀ ਦੇ ਲੋਕ ਅਤੇ ਲੋੜਵੰਦ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ। ਜੇਕਰ ਦੋ ਮਹੀਨੇ ਦੇ ਵਿੱਚ 600 ਯੂਨਿਟ ਤੋਂ ਵੱਧ
ਖਪਤ ਹੁੰਦੀ ਹੈ ਤਾਂ ਕੇਵਲ ਵਧ ਰਹੀਆਂ ਯੂਨਿਟਾਂ ਦਾ ਹੀ ਬਿੱਲ ਦੇਣਾ ਪਵੇਗਾ।ਇਸ ਤਰ੍ਹਾਂ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਇਹ ਨਵੇਂ ਐਲਾਨ ਕੀਤੇ ਗਏ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ
ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।