ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਆਏ ਦਿਨ ਭਗਵੰਤ ਮਾਨ ਵੱਲੋਂ ਕੋਈ ਨਾ ਕੋਈ ਵੱਡਾ ਐਲਾਨ ਕੀਤਾ ਜਾ ਰਿਹਾ ਹੈ। ਹੁਣ ਦੁਬਾਰਾ ਤੋਂ ਭਗਵੰਤ ਮਾਨ ਵੱਲੋਂ ਆਪਣੇ ਕੀਤੇ ਗਏ ਐਲਾਨ ਵਿੱਚ ਥੋੜ੍ਹਾ ਬਦਲਾਅ ਕੀਤਾ ਗਿਆ ਹੈ। ਦੋਸਤੋ ਇਹ ਵੀ ਕਿ ਤੁਹਾਨੂੰ ਪਤਾ ਲੱਗੇਗਾ ਕਿ ਭਗਵੰਤ
ਮਾਨ ਨੇ 600 ਜੁਨੀਟ ਬਿਜਲੀ ਮਾਫ ਕੀਤੀ ਸੀ। ਜਿਸ ਵਿੱਚ ਉਹਨਾਂ ਨੇ ਜਾਤਾਂ-ਪਾਤਾਂ ਦੇ ਭੇਦ-ਭਾਵ ਕੀਤੇ ਸੀ। ਜੁਝੰਤੰਤ ਬਿਲਕੁਲ ਵੀ ਪਸੰਦ ਨਹੀਂ ਆਇਆ। ਹੁਣ ਉਹਨਾਂ ਵੱਲੋਂ 13 ਸ਼ਰਤਾਂ ਲਾਗੂ ਕੀਤੀਆਂ ਗਈਆਂ ਹਨ। ਉਹਨਾ ਦਾ ਕਹਿਣਾ ਹੈ ਕਿ ਜੇਕਰ ਤੁਹਾਡੇ ਪਰਿਵਾਰ
ਵਿਚ ਜਾ ਤੁਸੀਂ ਕੋਈ ਵੀ ਸਾਬਕਾ ਮੰਤਰੀ ਹੋ ਤਾਂ ਤੁਹਾਨੂੰ ਬਿਜਲੀ ਮਾਫ ਨਹੀਂ ਮਿਲੇਗੀ। ਇਸ ਦੇ ਨਾਲ ਹੀ ਤੁਹਾਡੀ ਮਹੀਨੇ ਦੀ ਤਨਖਾਹ 10 ਹਜ਼ਾਰ ਜਾਂ ਇਸ ਤੋਂ ਘੱਟ ਹੋਣੀ ਚਾਹੀਦੀ ਹੈ। ਤੁਹਾਡੇ ਪਰਿਵਾਰ ਵਿੱਚੋਂ ਕੋਈ ਵੀ ਡਾਕਟਰ, ਇੰਜੀਨੀਅਰ, ਜੱਜ ਆਦਿ ਨਹੀਂ ਹੋਣਾ
ਚਾਹੀਦਾ। ਇਸ ਦੇ ਨਾਲ ਹੀ ਤੁਹਾਨੂੰ ਦੱਸਣਾ ਪਵੇਗਾ ਕਿ ਸਾਡਾ ਪਰਿਵਾਰ ਗਰੀਬ ਹੈ। ਭਗਵੰਤ ਮਾਨ ਵੱਲੋਂ ਹੋਰ ਵੀ ਬਹੁਤ ਸਾਰੀਆਂ ਸ਼ਰਤਾਂ ਲਾਗੂ ਕੀਤੀਆਂ ਗਈਆਂ ਹਨ। ਜਿਸ ਬਾਰੇ ਜਾਣਕਾਰੀ ਲੈਣ ਲਈ ਤੁਸੀਂ ਹੇਠ ਦਿੱਤੀ ਵੀਡੀਓ ਤੇ ਕਲਿਕ ਕਰਕੇ ਹੋਰ ਜਾਣਕਾਰੀ
ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।