ਦੋਸਤੋ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਲੋਕਾਂ ਲਈ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਆਮ ਆਦਮੀ ਪਾਰਟੀ ਵੱਲੋਂ ਇੱਕ ਵਾਅਦਾ ਕੀਤਾ ਗਿਆ ਸੀ 18 ਸਾਲ ਤੋਂ ਉੱਪਰ ਦੀ ਹਰ ਮਹਿਲਾ ਨੂੰ ਪ੍ਰਤੀ ਮਹੀਨੇ
ਹਜ਼ਾਰ ਰੁਪਿਆ ਦਿੱਤਾ ਜਾਵੇਗਾ।ਤੁਹਾਨੂੰ ਪਤਾ ਹੀ ਹੋਵੇਗਾ ਕਿ ਸਰਕਾਰ ਬਣੇਂ ਨੂੰ ਹੱਲੇ ਤਿੰਨ ਦਿਨ ਹੋਏ ਹਨ ਅਤੇ ਇਸ ਕਿਰਿਆ ਵਿੱਚ ਕਾਫੀ ਸਮਾਂ ਲੱਗੇਗਾ।ਪਰ ਦੋਸਤੋ ਬਹੁਤ ਸਾਰੇ ਅਜਿਹੇ ਧੋਖੇਬਾਜ਼ ਲੋਕ ਹਨ ਜੋ ਲੋਕਾਂ ਨੂੰ ਗੁੰਮਰਾਹ ਕਰਦੇ ਹੋਏ ਨਜ਼ਰ ਆ ਰਹੇ ਹਨ।
ਇਹਨਾਂ ਲੋਕਾਂ ਦੁਆਰਾ ਪਿੰਡਾਂ ਦੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਕਿ ਇਸ ਸਕੀਮ ਦੇ ਫਾਰਮ ਭਰੇ ਜਾ ਰਹੇ ਹਨ।ਤੁਹਾਨੂੰ ਦੱਸ ਦਈਏ ਕਿ ਹਜ਼ਾਰ ਰੁਪਏ ਵਾਲੀ ਸਕੀਮ ਦੇ ਹਾਲੇ ਤੱਕ ਕੋਈ ਵੀ ਫਾਰਮ ਨਹੀਂ ਭਰੇ ਜਾ ਰਹੇ। ਇਸ ਲਈ ਕਿਸੇ ਝੂਠੀ ਖ਼ਬਰ ਤੇ
ਵਿਸ਼ਵਾਸ਼ ਨਹੀਂ ਕਰਨਾ ਚਾਹੀਦਾ। ਹਾਲੇ ਤੱਕ ਸਰਕਾਰ ਵੱਲੋਂ ਇਸ ਬਾਰੇ ਕੋਈ ਵੀ ਸੂਚਨਾ ਨਹੀਂ ਦਿੱਤੀ ਗਈ।ਇਸ ਲਈ ਦੋਸਤੋ ਹਜ਼ਾਰ ਰੁਪਏ ਦੀ ਸਕੀਮ ਵਾਲੇ ਫਾਰਮ ਹਾਲੇ ਤੱਕ ਨਹੀਂ ਭਰੇ ਜਾ ਰਹੇ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।