ਦੋਸਤੋ ਹਰ ਇਨਸਾਨ ਆਪਣੀ ਜ਼ਿੰਦਗੀ ਦੇ ਵਿੱਚ ਧਨ ਕਮਾਉਣਾ ਚਾਹੁੰਦਾ ਹੈ।ਪਰ ਕਈ ਵਾਰ ਇਨਸਾਨ ਦੀ ਜ਼ਿੰਦਗੀ ਦੇ ਵਿੱਚ ਬਹੁਤ ਸਾਰੀਆਂ ਮੁਸੀਬਤਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ।ਜੇਕਰ ਤੁਸੀਂ ਆਪਣੀ ਜ਼ਿੰਦਗੀ ਦੇ ਵਿੱਚੋਂ ਮੁਸੀਬਤਾਂ ਨੂੰ ਖਤਮ ਕਰਨਾ ਚਾਹੁੰਦੇ ਹੋ ਅਤੇ ਧਨ ਕਮਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਕੁਝ ਉਪਾਅ ਦੱਸਣ ਜਾ ਰਹੇ ਹਾਂ।ਦੋਸਤੋ
ਜੇਕਰ ਤੁਸੀ ਦੁਕਾਨ ਚਲਾਉਂਦੇ ਹੋ ਜਾਂ ਫਿਰ ਤੁਹਾਡੇ ਘਰ ਨੂੰ ਕਿਸੇ ਦੀ ਬੁਰੀ ਨਜ਼ਰ ਲੱਗ ਗਈ ਹੈ ਤਾਂ ਤੁਸੀਂ ਕਾਲੇ ਕੱਪੜੇ ਦੇ ਵਿੱਚ ਫਟਕੜੀ ਨੂੰ ਪਾ ਕੇ ਮੁੱਖ ਦਰਵਾਜੇ ਤੇ ਟੰਗ ਦੇਣਾ ਹੈ।ਅਜਿਹਾ ਕਰਨ ਨਾਲ ਬੁਰੀ ਨਜ਼ਰ ਖਤਮ ਹੁੰਦੀ ਹੈ ਅਤੇ ਧਨ ਦੀ ਕਮੀ ਵੀ ਦੂਰ ਹੁੰਦੀ ਹੈ।ਇਸ ਤੋਂ ਇਲਾਵਾ ਤੁਸੀਂ ਆਪਣੇ ਦਫਤਰ ਜਾਂ ਫਿਰ ਘਰ ਦੇ ਵਿੱਚ ਕੋਈ ਅਜਿਹਾ
ਕੋਨਾ ਲੱਭੋ ਜਿਸ ਵਿੱਚ ਕੋਈ ਵੀ ਨਹੀਂ ਆਉਂਦਾ।ਉਸ ਜਗ੍ਹਾ ਉੱਤੇ ਤੁਸੀਂ ਇੱਕ ਕਟੋਰੇ ਦੇ ਵਿੱਚ 50 ਗ੍ਰਾਮ ਫਟਕੜੀ ਪਾ ਕੇ ਰੱਖ ਦੇਵੋ।ਅਜਿਹਾ ਕਰਨ ਨਾਲ ਤੁਹਾਡੇ ਧੰਦੇ ਵਿੱਚ ਵਾਧਾ ਹੋਣਾ ਸ਼ੁਰੂ ਹੋ ਜਾਵੇਗਾ।ਇਸ ਨਾਲ ਧਨ ਦੀ ਕਮੀ ਵੀ ਦੂਰ ਹੋ ਜਾਵੇਗੀ।ਇਸ ਤਰ੍ਹਾਂ ਦੋਸਤੋ ਤੁਸੀਂ ਫਟਕੜੀ ਦੇ ਇਹ ਕੁਝ ਉਪਾਅ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।