ਇੱਕ ਬਹੁਤ ਹੀ ਦਿਲ ਦਹਿਲਾ ਦੇਣ ਵਾਲਾ ਮਾਮਲਾ ਮੱਧ ਪ੍ਰਦੇਸ਼ ਦੇ ਧਾਰ ਜ਼ਿਲੇ ਤੋਂ ਸਾਹਮਣੇ ਆ ਰਿਹਾ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ।ਦਰਅਸਲ ਰਿਤੇਸ਼ ਨਾਮ ਦਾ ਲੜਕਾ ਆਪਣੇ ਵਿਆਹ ਦੀ ਬਰਾਤ ਲੈ ਕੇ ਘਰੋਂ ਨਿਕਲਿਆ ਤੇ ਧਾਰ ਜ਼ਿਲ੍ਹੇ ਦੇ ਹਾਈਵੇ
ਉੱਤੇ ਉਸਦਾ ਐਕਸੀਡੈਂਟ ਹੋ ਗਿਆ।ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਦੇ ਵਿੱਚ ਇੰਦੋਰ ਰੈਫਰ ਕੀਤਾ ਗਿਆ।ਪਰ ਰਸਤੇ ਵਿੱਚ ਹੀ ਉਸ ਨੇ ਦਮ ਤੋੜ ਦਿੱਤਾ।ਲੜਕੀ ਦੇ ਘਰ ਵਾਲੇ ਜਿਥੇ ਬਰਾਤ ਦਾ ਇੰਤਜ਼ਾਰ ਕਰ ਰਹੇ ਸਨ।ਪਰ ਇਹ ਬੁਰੀ ਖਬਰ ਸੁਣ ਕੇ ਉਸ ਜਗ੍ਹਾ ਤੇ
ਮਾਤਮ ਛਾ ਗਿਆ।ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਤੋਂ ਬਾਅਦ ਇਲਾਕੇ ਦੇ ਵਿੱਚ ਹਲਚਲ ਮੱਚੀ ਹੋਈ ਹੈ।ਪੁਲਿਸ ਦਾ ਕਹਿਣਾ ਹੈ ਕਿ ਇਹ ਡਰਾਈਵਰ ਦੀ ਅੱਖ ਲੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ।ਗੱਡੀ ਦੀ ਟੱਕਰ ਹੋਣ ਤੇ ਗੱਡੀ ਡੂੰਘੀ ਖਾਈ ਦੇ ਵਿੱਚ
ਜਾ ਡਿੱਗੀ।ਜਿਸ ਤੋਂ ਬਾਅਦ ਦੁਲਹੇ ਦੇ ਨਾਲ ਨਾਲ ਦੋ ਹੋਰ ਵਿਅਕਤੀਆਂ ਨੂੰ ਗੰਭੀਰ ਰੂਪ ਵਿੱਚ ਹਸਪਤਾਲ ਭੇਜਿਆ ਗਿਆ।ਪਰ ਰਸਤੇ ਵਿੱਚ ਹੀ ਲੜਕੇ ਦੀ ਮੌਤ ਹੋ ਗਈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।