ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਹੋ ਜਾਓਗੇ। ਦਾ ਸੁਭਾਅ ਬਹੁਤ ਡਰਾਉਣਾ ਹੈ। ਬਾਂਦਰਾਂ ਨੂੰ ਕਦੇ ਵੀ ਮੰਦਰ ਦੇ ਪਰਿਸਰ ‘ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ
ਪਰ ਦੋ ਬੱਚਿਆਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਸੁਭਾਅ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਸਵਾਮੀ ਸ਼ਾਂਤਾਨੰਦ ਨੇ ਦੱਸਿਆ ਕਿ ਹਾਲਾਤ ਦਾ ਅਸਰ ਜਾਨਵਰਾਂ ‘ਤੇ ਵੀ ਪੈਂਦਾ ਹੈ। ਸ਼ੇਰ ਚੀਤੇ ਵਰਗੇ ਖੌਫਨਾਕ ਜਾਨਵਰ ਵੀ ਆਪਣਾ ਅੱਤਵਾਦੀ ਸੁਭਾਅ ਛੱਡ ਕੇ
ਪਿਆਰ ਕਰਨ ਲੱਗ ਜਾਂਦੇ ਹਨ। ਸਵਾਮੀ ਨੇ ਦੱਸਿਆ ਕਿ ਬਾਂਦਰ ਦਾ ਬੱਚਾ ਸ਼ੇਰਨੀ ਦੇ ਬੱਚਿਆਂ ਨਾਲ ਚੰਗੀ ਤਰ੍ਹਾਂ ਰਲ ਗਿਆ ਹੈ। ਮੱਠ ਦੇ ਸਟਾਫ ਨੇ ਸ਼ੇਰਨੀ ਦੀ ਖੁਰਾਕ ਵਧਾ ਦਿੱਤੀ। ਇਸ ਵਾਰੀ ਵਿਚ ਹੋਰ ਜਾਣਕਾਰੀ ਲੈਣ ਦਿ ਲਈ ਹੇਠ ਦਿੱਤੀ
ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।