ਦੋਸਤੋ ਅੱਜਕਲ੍ਹ ਬਹੁਤ ਸਾਰੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਜੋ ਦਿਲ ਦਹਿਲਾ ਦਿੰਦੀਆਂ ਹਨ।ਅਜਿਹੀ ਹੀ ਇੱਕ ਘਟਨਾ ਫਿਲੌਰ ਤੋਂ ਸਾਹਮਣੇ ਆ ਰਹੀ ਹੈ।ਜਿੱਥੇ ਕੇ ਦਸਵੀਂ ਜਮਾਤ ਦੇ ਇੱਕ ਵਿਦਿਆਰਥੀ ਜਿਸ ਦੀ ਉਮਰ 17 ਸਾਲ ਦੱਸੀ ਜਾ ਰਹੀ ਹੈ,ਉਸ ਦਾ ਕਤਲ ਕਰ ਦਿੱਤਾ ਗਿਆ।
ਤੁਹਾਨੂੰ ਦੱਸ ਦਈਏ ਕਿ ਦੂਜੇ ਸਕੂਲ ਦੇ ਵਿਦਿਆਰਥੀਆਂ ਨੇ ਇਸ ਲੜਕੇ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਪਰਿਵਾਰ ਵਾਲਿਆਂ ਦਾ ਇਕਲੌਤਾ ਲੜਕਾ ਜਿਸ ਦੇ ਨਾਲ ਅਜਿਹਾ ਹਾਦਸਾ ਹੋਇਆ। ਉਸ ਪਰਿਵਾਰ ਵੱਲੋਂ ਥਾਣੇ ਮੂਹਰੇ ਧਰਨਾ ਲਗਾਇਆ ਗਿਆ ਅਤੇ ਪੁਲਿਸ
ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਤਾਂ ਪਰਿਵਾਰ ਵਾਲਿਆਂ ਨੂੰ ਆਪਣੇ ਬੱਚੇ ਦੀ ਲਾਸ਼ ਮਿਲੀ ਅਤੇ ਉਨ੍ਹਾਂ ਨੂੰ ਉਸ ਦੀ ਮੌਤ ਦਾ ਕਾਰਨ ਨਹੀਂ ਸੀ ਪਤਾ।ਪੁਛਗਿੱਛ ਕਰਨ ਤੇ ਪਤਾ ਲੱਗਾ ਕਿ ਦੂਸਰੇ ਸਕੂਲ ਦੇ ਵਿਦਿਆਰਥੀਆਂ ਨੇ
ਇਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ।ਪਰਿਵਾਰ ਵਾਲਿਆਂ ਵੱਲੋਂ ਧਰਨਾ ਲਗਾਇਆ ਜਾ ਰਿਹਾ ਹੈ ਤਾਂ ਕਿ ਉਨ੍ਹਾਂ ਦੇ ਬੱਚੇ ਨੂੰ ਇਨਸਾਫ਼ ਮਿਲ ਸਕੇ।ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ
ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।