ਦੋਸਤੋ ਅੱਜ ਕੱਲ੍ਹ ਬਹੁਤ ਸਾਰੀਆਂ ਮਾੜੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇੱਕ ਅਜਿਹੀ ਹੀ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਹੋ ਜਾਵੋਗੇ।ਦਰਅਸਲ ਮਨਦੀਪ ਕੌਰ ਨਾਮ ਦੀ ਪਤਨੀ ਨੂੰ ਪਤੀ ਵੱਲੋਂ ਘਰੇਲੂ ਝਗੜੇ
ਕਾਰਨ ਮਾਰ ਦਿੱਤਾ ਗਿਆ ਅਤੇ ਉਸ ਦੀ ਲਾਸ਼ ਨੂੰ ਘਰ ਵਿੱਚ ਛੁਪਾ ਦਿੱਤਾ ਗਿਆ।ਅਕਸਰ ਹੀ ਇਹਨਾਂ ਦੋਹਾਂ ਦੇ ਘਰੇਲੂ ਝਗੜੇ ਹੁੰਦੇ ਰਹਿੰਦੇ ਸਨ।ਜਿਸ ਕਾਰਨ ਮਨਦੀਪ ਕੌਰ ਦੀ ਮਾਂ ਉਸ ਦਿਨ ਉਨ੍ਹਾਂ ਨੂੰ ਸਮਝਾਉਣ ਲਈ ਆਈ ਹੋਈ ਸੀ।ਰਾਤ ਨੂੰ ਫਿਰ ਉਸ
ਦੀ ਮਾਂ ਆਪਣੀ ਬੇਟੀ ਦੇ ਘਰ ਆਈ ਪਰ ਉਸ ਨੂੰ ਕਿਤੇ ਵੀ ਉਸ ਦੀ ਲੜਕੀ ਨਹੀਂ ਮਿਲੀ। ਉਸਦੀ ਮਾਂ ਨੇ ਆਪਣੇ ਜਵਾਈ ਕੋਲੋਂ ਉਸ ਦੀ ਲੜਕੀ ਬਾਰੇ ਪੁੱਛਿਆ ਤਾਂ ਉਸਨੇ ਆਨਾ-ਕਾਨੀ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਉਸ ਨੂੰ ਸ਼ੱਕ ਹੋਇਆ ਤੇ
ਉਹ ਪੁਲਿਸ ਥਾਣੇ ਵਿੱਚ ਰਿਪੋਰਟ ਦਰਜ਼ ਕਰਵਾਉਣ ਚਲੀ ਗਈ।ਜਦੋਂ ਪੁਲਿਸ ਵੱਲੋਂ ਆ ਕੇ ਉਸ ਦੇ ਪਤੀ ਨੂੰ ਪੁੱਛਿਆ ਗਿਆ ਤੇ ਕਾਰਵਾਈ ਕੀਤੀ ਗਈ ਤਾਂ ਉਸ ਨੇ ਇਹ ਕਬੂਲ ਕਰ ਲਿਆ ਕਿ ਉਸਨੇ ਆਪਣੇ ਪਤਨੀ ਨੂੰ ਮਾਰ ਦਿੱਤਾ ਹੈ।ਇਸ
ਤੋਂ ਬਾਅਦ ਲੜਕੀ ਦੀ ਲਾਸ਼ ਨੂੰ ਲੱਭਿਆ ਗਿਆ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ
ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।