ਦੋਸਤੋ ਪੰਜਾਬ ਤੇ ਦੁਨੀਆਂ ਦੀ ਤਾਜ਼ਾ ਖ਼ਬਰਾਂ ਸੁਣਨ ਦੇ ਲਈ ਸਾਡੇ ਨਾਲ ਜੁੜੋ।ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਚੋਣ ਕਮਿਸ਼ਨ ਵੱਲੋਂ 24 ਜਾਂ ਫਿਰ 48 ਘੰਟਿਆਂ ਤੱਕ ਪੰਜਾਬ ਸਣੇ ਪੰਜ ਸੂਬਿਆਂ ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਾਰੇ ਵਿੱਚ
ਦੱਸਿਆ ਜਾਵੇਗਾ।ਪੰਜਾਬ ਸਣੇ ਪੰਜ ਸੂਬਿਆਂ ਦੇ ਵਿੱਚ ਹੋਣ ਵਾਲੀਆਂ ਚੋਣਾਂ ਬਾਰੇ ਚੋਣ ਕਮਿਸ਼ਨ ਨੇ ਤਿਆਰੀ ਕਰ ਲਈ ਹੈ ਅਤੇ ਇੱਕ ਦੋ ਦਿਨਾਂ ਦੇ ਅੰਦਰ ਇਸ ਬਾਰੇ ਦੱਸ ਦਿੱਤਾ ਜਾਵੇਗਾ।ਅਗਲੀ ਖ਼ਬਰ ਅਨੁਸਾਰ,ਪੰਜਾਬ ਦੇ ਵਿੱਚ ਇੱਕ ਵਾਰ ਫਿਰ ਤੋਂ ਕਰੋਨਾ ਨੇ
ਆਪਣੀ ਰਫਤਾਰ ਤੇਜ਼ ਕਰਨ ਲਈ ਹੈ।24 ਘੰਟੇ ਦੇ ਵਿੱਚ 2901 ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ।ਇਸ ਖ਼ਤਰੇ ਨੂੰ ਦੇਖਦੇ ਹੋਏ ਬਹੁਤ ਸਾਰੇ ਇਲਾਕਿਆਂ ਦੇ ਵਿੱਚ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ।ਨਵੇਂ ਅੰਕੜੇ ਮੁਤਾਬਿਕ ਪੰਜਾਬ ਦੇ
ਵਿੱਚ ਕਰੋਨਾ ਦੇ ਮਾਮਲੇ ਬਹੁਤ ਹੀ ਤੇਜ਼ੀ ਨਾਲ ਵਧ ਰਹੇ ਹਨ।ਅਗਲੀ ਖ਼ਬਰ ਅਨੁਸਾਰ, ਦੋਸਤੋ ਉਮੀ ਕਰੋਮ ਵੈਰੀਏਂਟ ਦਾ ਖਤਰਾ ਬਹੁਤ ਹੀ ਜ਼ਿਆਦਾ ਵੱਧ ਗਿਆ ਹੈ ਜਿਸ ਕਾਰਨ ਹੁਣ ਅੰਤਰਰਾਸ਼ਟਰੀ ਯਾਤਰੀਆਂ ਦੇ ਲਈ ਨਵੀਆਂ ਗਾਈਡਲਾਈਨਜ਼
ਇਸ਼ੂ ਕਰ ਦਿੱਤੀਆਂ ਗਈਆਂ ਹਨ।ਦੋਸਤੋ ਅੰਤਰਰਾਸ਼ਟਰੀ ਯਾਤਰੀਆਂ ਨੂੰ ਭਾਰਤ ਆਉਣ ਦੇ ਲਈ ਸੱਤ ਦਿਨ ਹੋਮ ਕੋਰਨਟੀਨ ਵਿੱਚ ਰਹਿਣਾ ਪਵੇਗਾ। ਇਸ ਤਰ੍ਹਾਂ ਨਵੀਆਂ ਹਦਾਇਤਾਂ ਇਹਨਾਂ ਦੇ ਲਈ ਜਾਰੀ ਕੀਤੀਆਂ ਗਈਆਂ ਹਨ।ਹੋਰ ਖਬਰਾ
ਜਾਨਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।