ਦੋਸਤੋ ਆਏ ਦਿਨ ਪੰਜਾਬ ਸਰਕਾਰ ਵੱਲੋਂ ਕੋਈ ਵੱਡਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਂਦਾ ਹੈ। ਹੁਣ ਪੀ ਐਸ ਪੀ ਸੀ ਐਲ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਉਹਨਾਂ ਨੇ ਲਿਖਿਆ ਹੈ ਕਿ ਅੱਜ ਕਲ ਦਿਨੋਂ ਦਿਨ ਫਰੋਡਜ ਦੇ ਮਾਮਲੇ ਵੱਧਦੇ ਜੲ ਰਹੇ ਹਨ। ਤੁਹਾਨੂੰ ਦੱਸ ਦਈਏ ਕਿ
ਅੱਜ-ਕੱਲ੍ਹ ਲੋਕਾਂ ਨੂੰ ਅਜਿਹੇ ਬਹੁਤ ਸਾਰੇ ਫੋਨ ਆ ਰਹੇ ਹਨ। ਜਿਸ ਵਿੱਚ ਉਹ ਕਹਿ ਰਹੇ ਹਨ ਕਿ ਜੇਕਰ ਤੁਸੀਂ ਬਿਜਲੀ ਦਾ ਬਿੱਲ ਨਹੀਂ ਭਰਦੇ ਹੋ ਤਾਂ ਤੁਹਾਡਾ ਕਨੈਕਸ਼ਨ ਕੱਟ ਦਿੱਤਾ ਜਾਵੇਗਾ।ਜਿਸ ਕਾਰਨ ਲੋਕ ਡਰ ਜਾਂਦੇ ਹਨ ਅਤੇ ਬਿਨਾ ਸੋਚੇ ਸਮਝੇ ਉਨ੍ਹਾਂ ਨੇ ਦੱਸੇ ਗਏ
ਲਿੰਗ ਜਾਂ ਵੈਬ ਸਾਈਟ ਤੇ ਜਾ ਕੇ ਪੇਅਮੈਂਟ ਕਰ ਦਿੰਦੇ ਹਨ। ਹੁਣ ਪੀ ਐਸ ਪੀ ਸੀ ਐਲ ਵਾਲਿਆਂ ਦਾ ਕਹਿਣਾ ਹੈ ਕਿ ਜੇਕਰ ਕੋਈ ਵੀ ਤੁਹਾਨੂੰ ਅਜਿਹਾ ਹੋਣ ਜਾਂ ਮੈਸੇਜ਼ ਆਏ ਤਾਂ ਤੁਸੀਂ ਉਸ ਨੂੰ ਅਨਦੇਖਾ ਕਰ ਸਕਦੇ ਹੋ। ਕਿਉਂਕਿ ਕੁਝ ਦਿਨ ਤੋਂ ਅਜਿਹੇ
ਫਰੋਡ ਹੋਣੇ ਸ਼ੁਰੂ ਹੋਏ ਹਨ ਅਤੇ ਲੋਕ ਇਸ ਦਾ ਸ਼ਿਕਾਰ ਹੋ ਰਹੇ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।